ਅਮਰੀਕਾ-ਭਾਰਤ ਵਪਾਰ ਸਮਝੌਤੇ ਨਾਲ ਕਿਸਾਨੀ ਨੂੰ ਨਹੀਂ ਹੋਵੇਗਾ ਕੋਈ ਨੁਕਸਾਨ: ਸੁਨੀਲ ਜਾਖੜ
Published : Feb 10, 2026, 12:19 pm IST
Updated : Feb 10, 2026, 12:19 pm IST
SHARE ARTICLE
US-India trade agreement will not harm farmers: Sunil Jakhar
US-India trade agreement will not harm farmers: Sunil Jakhar

'ਪੰਜਾਬ ਦੀ ਹਰ ਇਕ ਫ਼ਸਲ ਦੀ ਹੋਵੇਗੀ ਖ਼ਰੀਦ'

ਅੰਮ੍ਰਿਤਸਰ: ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਮਰੀਕਾ ਨਾਲ ਹੋਏ ਸਮਝੌਤੇ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਦਰਮਿਆਨ ਹੋਏ ਸਮਝੌਤੇ ਨਾਲ ਕਿਸਾਨੀ ਨੂੰ ਕੋਈ ਨੁਕਸਾਨ ਨਹੀਂ ਹੋਏਗਾ ਬਲਕਿ ਕਿਸਾਨੀ 95 ਫ਼ੀਸਦੀ ਤੱਕ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਹੋਏ ਸਮਝੌਤੇ ਦੇ ਨਾਲ ਭਾਰਤ ਦੇ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਇਹ ਸਮਝੌਤਾ ਲਾਹੇਵੰਦਾ ਹੋਵੇਗਾ। ਉਹਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਮਾਮਲੇ ’ਚ ਉਨ੍ਹਾਂ ਨਾਲ ਬੈਠ ਕੇ ਗੱਲ ਕਰ ਸਕਦੇ ਹਨ।

ਸੁਨੀਲ ਜਾਖੜ ਨੇ ਕਿਹਾ ਹੈ ਕਿ ਵਪਾਰ ਸਮਝੌਤੇ ਨਾਲ ਪੰਜਾਬ ਉੱਤੇ ਕੋਈ ਅਸਰ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਦੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖਰੀਦਿਆ ਜਾਵੇਗਾ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਕਿਸਾਨਾਂ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement