ਪਿਤਾ ਦੀ ਮੌਤ ਤੋਂ ਬਾਅਦ ਦੇਖੋ ਇਹ ਕੁੜੀ ਕਿਵੇਂ ਬਣੀ ਸਬ -ਇੰਸਪੈਕਟਰ
Published : Mar 10, 2020, 9:35 am IST
Updated : Mar 10, 2020, 9:35 am IST
SHARE ARTICLE
File Photo
File Photo

ਪਿਤਾ ਦੀ ਮੌਤ ਤੋਂ ਬਾਅਦ ਸੰਘਰਸ਼ ਨਾਲ ਭਰ ਗਈ ਜ਼ਿੰਦਗੀ, ਦੇਖੋ ਕਿਵੇਂ ਇਹ ਕੁੜੀ ਬਣੀ ਪੰਜਾਬ ਪੁਲਿਸ ਦਾ ਮਾਣ

ਗੁਰਦਾਸਪੁਰ- ਗੁਰਦਾਸਪੁਰ ਵਿੱਚ ਤੈਨਾਤ ਮਹਿਲਾਂ ਪੁਲਿਸ ਅਫ਼ਸਰ ਗੁਰਪ੍ਰੀਤ ਕੌਰ ਦੀ ਕਹਾਣੀ ਹਰ ਇੱਕ ਕੁੜੀ ਲਈ ਪ੍ਰੇਰਣਾਦਾਇਕ ਹੈ। ਪਿਤਾ ਦੀ ਮੌਤ ਤੋਂ ਬਾਅਦ ਸ਼ੰਘਰਸ਼ ਕਰਨ ਵਾਲੀ ਗੁਰਪ੍ਰੀਤ ਕੌਰ ਨੇ ਪਰਿਵਾਰਿਕ ਜਿੰਮੇਵਾਰੀਆਂ ਨੂੰ ਬਖੂਬੀ ਨਿਭਾਉਂਦੇ ਹੋਏ ਅੱਜ ਪੰਜਾਬ ਪੁਲਿਸ ਵਿੱਚ ਬਤੌਰ ਸਭ ਇੰਸਪੈਕਟਰ ਡਿਊਟੀ ਨਿਭਾ ਰਹੀ ਹੈ।

PhotoPhoto

ਗੁਰਪ੍ਰੀਤ ਕੌਰ 7ਵੀਂ ਜਮਾਤ ਵਿਚ ਪੜ੍ਹਾਈ ਕਰਦੀ ਸੀ ਜਦੋਂ ਉਸਦੇ ਪਿਤਾ ਦੀ ਬੀਮਾਰੀ ਦੇ ਕਾਰਨ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਉਸਦੇ ਪਰਵਾਰ ਉੱਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਅਤੇ ਪਰਿਵਾਰ ਵਿੱਚ ਸਭ ਤੋਂ ਵੱਡੀ ਹੋਣ ਕਾਰਨ ਘਰ ਦੀ ਸਾਰੀ ਜ਼ਿੰਮੇਵਾਰੀ ਉਸ ਉੱਤੇ ਆ ਗਈ ਪਰ ਮਿਹਨਤ ਅਤੇ ਸ਼ੰਘਰਸ਼ ਕਰ ਉਸਨੇ ਆਪਣੀ ਜ਼ਿੰਮੇਵਾਰੀਆਂ ਨੂੰ ਨਿਭਾਇਆ ਅਤੇ ਪੜ੍ਹਾਈ ਕਰ ਕੇ ਅੱਜ ਲੋਕਾਂ ਦੀ ਸੇਵਾ ਕਰ ਰਹੀ ਹੈ।

PhotoPhoto

ਗੁਰਪ੍ਰੀਤ ਕੌਰ ਨੇ ਰੋਜ਼ਾਨਾ ਸਪੰਕਸਮੈਨ ਨਾਲ ਖਾਸ ਗੱਲਬਾਤ ਵੀ ਕੀਤੀ ਹੈ। ਪੰਜਾਬ ਪੁਲਿਸ 'ਚ ਸਬ ਇੰਸਪੈਕਟਰ ਦੇ ਤੌਰ 'ਤੇ ਸੇਵਾ ਨਿਭਾ ਰਹੀ ਗੁਰਪ੍ਰੀਤ ਕੌਰ ਨੇ ਨੌਜਵਾਨਾਂ ਨੂੰ ਵੀ ਸੰਦੇਸ਼ ਦਿੱਤਾ ਹੈ ਕਿ ਹਮੇਸ਼ਾ ਅੱਗੇ ਵਧਦੇ ਰਹੋ ਚਾਹੇ ਰਾਹ ਵਿਚ ਕਿੰਨੀਆਂ ਹੀ ਮੁਸ਼ਕਿਲਾਂ ਕਿਉਂ ਨਾ ਆਉਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement