ਨਵਜੋਤ ਸਿੱਧੂ ਤੇ ਹਰੀਸ਼ ਰਾਵਤ ਵਿਚਕਾਰ ਹੋਈ ਮੀਟਿੰਗ, ਸਿੱਧੂ ਨੂੰ ਵੱਡੀ ਜ਼ਿੰਮੇਵਾਰੀ ਮਿਲਣ ਦੇ ਸੰਕੇਤ
Published : Mar 10, 2021, 2:47 pm IST
Updated : Mar 10, 2021, 2:47 pm IST
SHARE ARTICLE
Navjot Sidhu and Harish Rawat
Navjot Sidhu and Harish Rawat

ਨਵਜੋਤ ਸਿੰਘ ਸਿੱਧੂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕੋਈ ਵੱਡੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ।

ਚੰਡੀਗੜ੍ਹ- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਿਚਕਾਰ ਅੱਜ ਪੰਜਾਬ ਭਵਨ ਵਿਖੇ ਇਕ ਗੈਰ-ਰਸਮੀ ਮੁਲਾਕਾਤ ਹੋਈ। 

Navjot Singh SidhuNavjot Singh Sidhu

ਇਸ ਸਬੰਧੀ ਸੋਸ਼ਲ ਮੀਡੀਆ ’ਤੇ ਜਾਣਕਾਰੀ ਦਿੰਦਿਆਂ ਨਵਜੋਤ ਸਿੰਘ ਸਿੱਧੂ ਨੇ ਦੱਸਿਆ ਕਿ ਰਾਵਤ ਨਾਲ ਉਨ੍ਹਾਂ ਦੀ ਪੰਜਾਬ ਭਵਨ 'ਚ ਹੋਈ ਮੀਟਿੰਗ ਇਕ ਸੁਹਿਰਦ ਮੀਟਿੰਗ ਸੀ। ਕਿਆਸ ਅਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਨਵਜੋਤ ਸਿੰਘ ਸਿੱਧੂ ਨੂੰ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਕੋਈ ਵੱਡੀ ਜਿੰਮੇਵਾਰੀ ਦਿੱਤੀ ਜਾ ਸਕਦੀ ਹੈ। ਦੋਵੇਂ ਆਗੂਆਂ ਵੱਲੋਂ ਮੀਟਿੰਗ ਦੌਰਾਨ ਭਵਿੱਖ ਦੀ ਰਣਨੀਤੀ 'ਤੇ ਚਰਚਾ ਤੇ ਹੋਈ। ਪਹਿਲਾਂ ਵੀ ਨਵਜੋਤ ਸਿੱਧੂ ਦੇ ਜਨਮਦਿਨ 'ਤੇ ਹਰੀਸ਼ ਰਾਵਤ ਦਾ ਕੇਕ ਕਟਵਾਉਣ ਖਾਸ ਤੌਰ 'ਤੇ ਪਹੁੰਚੇ ਸੀ।

Harish RawatHarish Rawat

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement