ਚੋਣ ਨਤੀਜਿਆਂ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ CM ਚੰਨੀ
Published : Mar 10, 2022, 7:41 am IST
Updated : Mar 10, 2022, 7:41 am IST
SHARE ARTICLE
CM Channi
CM Channi

ਭਗਵੰਤ ਮਾਨ ਵੀ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਹੋਏ ਨਤਮਸਤਕ

 

ਮੁਹਾਲੀ: ਪੰਜਾਬ ’ਚ 20 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਅੱਜ ਐਲਾਨ ਕਰ ਦਿੱਤਾ ਜਾਵੇਗਾ। ਪੰਜਾਬ ਨੂੰ ਅੱਜ ਨਵਾਂ ਮੁੱਖ ਮੰਤਰੀ ਮਿਲਣ ਜਾ ਰਿਹਾ ਹੈ।

CM ChanniCM Channi

ਈ. ਵੀ. ਐੱਮ. ’ਚ ਬੰਦ ਅੱਜ 1304 ਉਮੀਦਵਾਰਾਂ ਦੀ ਕਿਸਮਤ ਖੁੱਲ੍ਹੇਗੀ ਅਤੇ ਇਹ ਵੇਖਣਾ ਦਿਲਚਸਪ ਹੋਵੇਗਾ ਕਿ ਇਸ ਵਾਰ ਪੰਜਾਬ ਦੀ ਸੱਤਾ ਕਿਸ ਪਾਰਟੀ ਦੇ ਹੱਥਾਂ ’ਚ ਜਾਵੇਗੀ। ਵੋਟਾਂ ਦੀ ਗਿਣਤੀ 8 ਵਜੇ ਤੋਂ ਸ਼ੁਰੂ ਹੋਵੇਗੀ ਅਤੇ ਦੋ-ਤਿੰਨ ਘੰਟਿਆਂ ਰੁਝਾਨ ਆਉਣੇ ਸ਼ੁਰੂ ਹੋ ਜਾਣਗੇ।

CM ChanniCM Channi

ਚੋਣਾਂ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਰੋਪੜ ਵਿਖੇ ਨਤਮਸਤਕ ਹੋਏ। ਇਸ ਦੇ ਨਾਲ ਹੀ  ਆਮ ਆਦਮੀ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਗੁਰਦੁਆਰਾ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ।

 

CM ChanniCM Channi

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement