ਪੰਜਾਬ ਕੈਬਨਿਟ ਨੇ ਨਵੀਂ ਐਕਸਾਈਜ਼ ਤੇ ਮਾਈਨਿੰਗ ਪਾਲਿਸੀ ਨੂੰ ਦਿੱਤੀ ਮਨਜ਼ੂਰੀ 
Published : Mar 10, 2023, 9:43 pm IST
Updated : Mar 10, 2023, 9:43 pm IST
SHARE ARTICLE
Bhagwant Mann
Bhagwant Mann

ਸਰਕਾਰ ਨੇ ਅੱਜ ਸਾਲ 2023-24 ਲਈ ਬਜਟ ਵੀ ਪੇਸ਼ ਕੀਤਾ

ਮੁਹਾਲੀ  : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਅੱਜ ਸਾਲ 2023-24 ਲਈ ਬਜਟ ਪੇਸ਼ ਕੀਤਾ ਤੇ ਨਾਲ ਸਰਕਾਰ ਨੇ ਦੋ ਨਵੀਆਂ ਪਾਲਸੀਆਂ ਨੂੰ ਵੀ ਮਨਜ਼ੂਰੀ ਦਿੱਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪੋਸਟ ਸਾਂਝੀ ਕਰ ਕੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਮੀਟਿੰਗ ’ਚ ਨਵੀਂ ਐਕਸਾਈਜ਼ ਪਾਲਿਸੀ ਤੇ ਮਾਈਨਿੰਗ ਪਾਲਿਸੀ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। 

file photo 

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement