ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਸੁਪਰੀਮ ਕੋਰਟ ਨੇ ਦਿਤੀ ਹਰੀ ਝੰਡੀ
Published : Apr 10, 2018, 7:09 pm IST
Updated : Apr 10, 2018, 7:09 pm IST
SHARE ARTICLE
nanak shah fakir
nanak shah fakir

ਫ਼ਿਲਮ 'ਨਾਨਕ ਸ਼ਾਹ ਫਕੀਰ' ਦੀ ਰੀਲੀਜ਼ ਉਤੇ ਸੁਪਰੀਮ ਕੋਰਟ ਨੇ ਅੱਜ ਰੋਕ ਹਟਾ ਦਿਤੀ ਗਈ ਹੈ। ਹੁਣ ਇਹ ਫ਼ਿਲਮ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਰੀਲੀਜ਼ ਹੋਵੇਗੀ...

ਫ਼ਿਲਮ 'ਨਾਨਕ ਸ਼ਾਹ ਫਕੀਰ' ਦੀ ਰੀਲੀਜ਼ ਉਤੇ ਸੁਪਰੀਮ ਕੋਰਟ ਨੇ ਅੱਜ ਰੋਕ ਹਟਾ ਦਿਤੀ ਗਈ ਹੈ। ਹੁਣ ਇਹ ਫ਼ਿਲਮ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਰੀਲੀਜ਼ ਹੋਵੇਗੀ। ਇਸ ਸਬੰਧ ‘ਚ ਫ਼ਿਲਮ ਨਿਰਮਾਤਾ ਨੇ ਫ਼ਿਲਮ ਨੂੰ ਰੀਲੀਜ਼ ਕਰਵਾਉਣ ਦੇ ਲਈ ਸੁਪਰੀਮ ਕੋਰਟ ‘ਚ ਅਰਜੀ ਦਿਤੀ ਸੀ। ਜਿਸ ਤੋਂ ਬਾਅਦ ਕੋਰਟ ਨੇ ਫ਼ਿਲਮ ਰੀਲੀਜ਼ ਕਰਨ ਨੂੰ ਮਨਜੂਰੀ ਦੇ ਦਿਤੀ ਹੈ। ਹੁਣ ਇਹ ਫ਼ਿਲਮ 13 ਅਪ੍ਰੈਲ ਨੂੰ ਹੀ ਰੀਲੀਜ਼ ਹੋਵੇਗੀ।

nanak shah fakirnanak shah fakir

ਜਦੋਂ ਕਿ ਕੁੱਝ ਸਿੱਖ ਜਥੇਬੰਦੀਆਂ ਫ਼ਿਲਮ ਦਾ ਵਿਰੋਧ ਕਰ ਰਹੀਆਂ ਹਨ। ਪਰ ਇਹ ਗੱਲ ਵੀ ਦਸਣਯੋਗ ਹੈ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਲੋਂ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫ਼ਕੀਰ’ ‘ਤੇ ਪੂਰਨ ਤੌਰ ‘ਤੇ ਰੋਕ ਲਾ ਦਿਤੀ ਹੈ।ਇਸ ਸਬੰਧ ‘ਚ ਸਿੰਘ ਸਾਹਿਬ ਨੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਨਾਨਕ ਸ਼ਾਹ ਫ਼ਕੀਰ ਫ਼ਿਲਮ ਦਾ ਸ਼ਾਂਤਮਈ ਤਰੀਕੇ ਨਾਲ ਵਿਰੋਧ ਕਰਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਸ ਫ਼ਿਲਮ ਸਬੰਧੀ ਦਿਤੀਆਂ ਸਾਰੀਆਂ ਪੱਤਰਕਾਵਾਂ ਨੂੰ ਸਿਰੇ ਤੋਂ ਹੀ ਰੱਦ ਕਰ ਦਿਤਾ ਗਿਆ ਹੈ।

supreem courtsupreem court

ਜਿਥੇ ਇਸ ਫ਼ਿਲਮ ਨੂੰ ਸੁਪਰੀਮ ਕੋਰਟ ਨੇ ਹਰੀ ਝੰਡੀ ਦੇ ਦਿਤੀ ਹੈ ਉਥੇ ਹੀ ਇਸ ਨੂੰ ਪੰਜਾਬ ਵਿਚ ਜਾਰੀ ਕਰਨ ‘ਤੇ ਪਾਬੰਧੀ ਲਗਾ ਦਿਤੀ ਗਈ ਹੈ। ਇਥੇ ਇਹ ਵੀ ਦਸਣਯੋਗ ਹੈ ਕਿ ਇਸ ਫ਼ਿਲਮ ਕਾਰਨ ਹੁਣ ਸਿੱਖਾਂ ਦਾ ਅਪਣਾ ਸੈਂਸਰ ਬੋਰਡ ਵੀ ਉਪਜਿਆ ਹੈ। ਫ਼ਿਲਮੀ ਸੈਂਸਰ ਬੋਰਡ ਅਤੇ ਸੁਪਰੀਮ ਕੋਰਟ ਨੂੰ ਇਸ ਗੱਲ ‘ਤੇ ਵੀ ਧਿਆਨ ਦੇਣਾ ਚਾਹੀਦਾ ਹੈ ਕਿ ਫ਼ੈਸਲਾ ਇਸ ਤਰ੍ਹਾਂ ਦਾ ਹੋਣਾ ਚਾਹੀਦਾ ਹੈ ਜਿਸ ਨਾਲ ਕਿਸੇ ਦੀ ਧਾਰਮਿਕ ਭਾਵਨਾਵਾਂ ਨੂੰ ਠੇਸ ਨਾ ਪਹੁੰਚੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement