ਕੋਰੋਨਾ ਦਾ ਲੱਕ ਤੋੜਨ ਲਈ ਸਰਕਾਰ ਦੀਆਂ ਹਦਾਇਤਾਂ ਮੰਨੋ : ਸਿੱਧੂ
Published : Apr 10, 2020, 8:33 am IST
Updated : Apr 10, 2020, 8:33 am IST
SHARE ARTICLE
File photo
File photo

ਨਵਜੋਤ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਨੇ ਲੋਕ ਜਾਗਰੂਕ ਮੁਹਿੰਮ 'ਚ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਦੌਰਾਨ, ਕਰੋਨਾ ਦੀ ਬੀਮਾਰੀ 'ਤੇ ਡੂੰਘੀ ਚਿੰਤਾ ਦਾ

ਅੰਮ੍ਰਿਤਸਰ  (ਸੁਖਵਿੰਦਰਜੀਤ ਸਿੰਘ ਬਹੋੜੂ) : ਨਵਜੋਤ ਸਿੰਘ ਸਿੱਧੂ ਸਾਬਕਾ ਕੈਬਨਿਟ ਮੰਤਰੀ ਨੇ ਲੋਕ ਜਾਗਰੂਕ ਮੁਹਿੰਮ 'ਚ ਅੱਜ ਦੇਸ਼ ਵਾਸੀਆਂ ਨੂੰ ਸੰਬੋਧਨ ਦੌਰਾਨ, ਕਰੋਨਾ ਦੀ ਬੀਮਾਰੀ 'ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ, ਆਮ ਲੋਕਾਂ 'ਤੇ ਜ਼ੋਰ ਦਿਤਾ ਹੈ ਕਿ ਉਹ ਭਾਰਤ ਤੇ ਪੰਜਾਬ ਸਰਕਾਰ ਅਤੇ ਵਿਸ਼ਵ ਸਿਹਤ ਸੰਸਥਾ ਦੀਆਂ ਹਦਾਇਤਾਂ ਦਾ ਇਨ-ਬਿਨ ਪਾਲਣ ਕਰਦੇ ਹੋਏ ਪ੍ਰਹੇਜ ਕਰਨ ਤਾਂ ਜੋ ਇਸ ਮਹਾਮਾਰੀ ਤੋਂ ਬੱਚਿਆ ਜਾ ਸਕੇ।

File photoFile photo

ਨਵਜੋਤ ਸਿੰਘ ਸਿੱਧੂ ਨੇ ਦਖਣੀ ਕੋਰੀਆ ਮਿਸਾਲ ਦਿੰਦਿਆਂ ਕਿਹਾ ਕਿ ਉਸ ਨੇ ਚੀਨ ਦੀ ਚੇਤਾਵਨੀ ਨੂੰ ਝੱਟ ਪਛਾਣ ਲਿਆ ਸੀ ਪਰ ਅਮਰੀਕਾ, ਫ਼ਰਾਂਸ, ਯੂ.ਕੇ ਅਤੇ ਇਟਲੀ ਵਰਗੇ ਮੁਲਕਾਂ ਨੇ ਘੋਰ ਲਾਪਰਵਾਹੀ ਵਿਖਾਈ ਜਿਸ ਦੀ ਸਜ਼ਾ ਅੱਜ ਉਥੋਂ ਦੇ ਬਸ਼ਿੰਦੇ ਭੁਗਤ ਰਹੇ ਹਨ। ਨਵਜੋਤ ਸਿੰਘ ਸਿੱਧੂ ਨੇ  ਦ੍ਰਿੜ ਵਿਸ਼ਵਾਸ ਨਾਲ ਕਿਹਾ ਕਿ ਸੱਭ ਮਿਲ ਕੇ ਕੋਰੋਨਾ ਦਾ ਲਕ ਤੋੜ ਦਿਆਂਗੇ ਪਰ 24 ਘੰਟੇ ਪਹਿਰੇਦਾਰੀ ਕਰਨ ਨਾਲ ਹੀ ਇਹ ਸੰਭਵ ਹੈ।
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement