ਦਿੱਲੀ ਏਮਜ਼ ਦੇ 26 ਡਾਕਟਰ ਮਿਲੇ ਕੋਰੋਨਾ ਪਾਜ਼ੇਟਿਵ                                       
Published : Apr 10, 2021, 12:46 am IST
Updated : Apr 10, 2021, 12:46 am IST
SHARE ARTICLE
image
image

ਦਿੱਲੀ ਏਮਜ਼ ਦੇ 26 ਡਾਕਟਰ ਮਿਲੇ ਕੋਰੋਨਾ ਪਾਜ਼ੇਟਿਵ                                       

ਨਵੀਂ ਦਿੱਲੀ, 9 ਅਪ੍ਰੈਲ : ਦੇਸ਼ ਦੀ ਰਾਜਧਾਨੀ ਵਿਚ ਵੀ ਕੋਰੋਨਾ ਬੇਕਾਬੂ ਹੁੰਦਾ ਜਾ ਰਿਹਾ ਹੈ | ਇਸੇ ਦੌਰਾਨ ਰਾਜਧਾਨੀ ਵਿਚ ਗੰਗਾਰਾਮ ਹਸਪਤਾਲ ਤੋਂ ਬਾਅਦ ਹੁਣ ਦਿੱਲੀ ਏਮਜ਼ ਹਸਪਤਾਲ ਦੇ 26 ਡਾਕਟਰ ਕੋਰੋਨਾ ਪਾਜ਼ੇਟਿਵ ਨਿਕਲੇ ਹਨ | ਖ਼ਾਸ ਗੱਲ ਇਹ ਹੈ ਕਿ ਪੀੜਤ ਡਾਕਟਰ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲਗਵਾ ਚੁੱਕੇ ਸਨ | ਇਸ ਤੋਂ ਪਹਿਲਾਂ ਗੰਗਾਰਾਮ ਹਸਪਤਾਲ ਦੇ 37 ਡਾਕਟਰ ਕੋਰੋਨਾ ਪਾਜ਼ੇਟਿਵ ਮਿਲੇ ਸਨ | ਜਿਸ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਰਕਤ ਵਿਚ ਆ ਗਏ ਹਨ |  (ਏਜੰਸੀ)
imageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement