ਸੁਰਜੀਤ ਧੀਮਾਨ ਵੱਲੋਂ ਰਾਜਾ ਵੜਿੰਗ ਨੂੰ ਕਰੱਪਟ ਦੱਸਣ ਤੋਂ ਬਾਅਦ ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਨੇ ਕੀਤੀ ਧੀਮਾਨ ਖਿਲਾਫ਼ ਕਾਰਵਾਈ ਦੀ ਮੰਗ 
Published : Apr 10, 2022, 4:36 pm IST
Updated : Apr 10, 2022, 4:36 pm IST
SHARE ARTICLE
Robindeep Singh Bhullar
Robindeep Singh Bhullar

ਧੀਮਾਨ ਨੇ ਰਾਜਾ ਵੜਿੰਗ ਨੂੰ ਮੌਕਾਪ੍ਰਸਤ ਤੇ ਮਹਾ ਕਰੱਪਟ ਦੱਸਿਆ ਹੈ।

 

ਚੰਡੀਗੜ੍ਹ - ਪੰਜਾਬ ਕਾਂਗਰਸ ਵੱਲੋਂ ਲਗਾਏ ਗਏ ਨਵੇਂ ਪ੍ਰਧਾਨ ਰਾਜਾ ਵੜਿੰਗ ਦਾ ਸਭ ਤੋਂ ਪਹਿਲਾਂ ਵਿਰੋਧ ਅਮਰਗੜ੍ਹ ਤੋਂ ਸਾਬਕਾ ਵਿਧਾਇਕ ਸੁਰਜੀਤ ਧੀਮਾਨ ਵੱਲੋਂ ਕੀਤਾ ਗਿਆ। ਧੀਮਾਨ ਨੇ ਰਾਜਾ ਵੜਿੰਗ ਨੂੰ ਮੌਕਾਪ੍ਰਸਤ ਤੇ ਮਹਾ ਕਰੱਪਟ ਦੱਸਿਆ ਹੈ। ਧੀਮਾਨ ਵੱਲੋਂ ਕੀਤੇ ਇਸ ਵਿਰੋਧ ਤੋਂ ਬਾਅਦ ਪੰਜਾਬ ਯੂਥ ਕਾਂਗਰਸ ਦੇ ਬੁਲਾਰੇ ਰੌਬਿਨਦੀਪ ਸਿੰਘ ਭੁੱਲਰ ਨੇ  ਧੀਮਾਨ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।

file photo 

ਉਹਨਾਂ ਨੇ ਟਵੀਟ ਕਰ ਕੇ ਰਾਹੁਲ ਗਾਂਧੀ ਨੂੰ ਬੇਨਤੀ ਕੀਤੀ ਹੈ ਕਿ ਧੀਮਾਨ ਖਿਲਾਫ਼ ਸਖ਼ਤ ਅਨੁਸਾਸ਼ਨੀ ਕਾਰਵਾਈ ਕੀਤੀ ਜਾਵੇ। ਭੁਲਰ ਨੇ ਟਵੀਟ ਕਰ ਕੇ ਲਿਖਿਆ ਕਿ ''ਮੈਂ ਰਾਹੁਲ ਗਾਂਧੀ ਅਤੇ ਕੇ. ਸੀ. ਵੇਣੁਗੋਪਾਲ ਜੀ ਨੂੰ ਬੇਨਤੀ ਕਰਦਾ ਹਾਂ ਕਿ ਸੁਰਜੀਤ ਧੀਮਾਨ (ਸਾਬਕਾ ਵਿਧਾਇਕ ਅਮਰਗੜ੍ਹ) ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਜਿਨ੍ਹਾਂ ਨੇ ਸਭ ਤੋਂ ਵਫ਼ਾਦਾਰ ਅਤੇ ਯੋਗ ਨੇਤਾਵਾਂ ਵਾਲੀ ਨਵੀਂ ਸੀਐਲਪੀ ਅਤੇ ਪੀਸੀਸੀ ਟੀਮ ਨੂੰ ਸੌਂਪਣ ਦੇ ਪਾਰਟੀ ਦੇ ਫ਼ੈਸਲੇ ਦੇ ਵਿਰੁੱਧ ਸ਼ੁਰੂਆਤੀ ਦੁਸ਼ਮਣੀ ਸ਼ੁਰੂ ਕੀਤੀ ਹੈ!''

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement