ਟਾਂਡਾ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਕੇ 'ਤੇ ਹੋਈ ਮੌਤ
Published : Apr 10, 2022, 4:28 pm IST
Updated : Apr 10, 2022, 4:28 pm IST
SHARE ARTICLE
accident
accident

ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

 

ਟਾਂਡਾ ਉੜਮੁੜ:  ਟਾਂਡਾ ਉੜਮੜ ਵਿਖੇ ਇਕ ਭਿਆਨਕ  ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਟਰੱਕ ਨੇ ਮੋਟਰਸਾਈਕਲ ਨੂੰ ਜ਼ਬਰਦਸਤ ਟੱਕਰ ਮਾਰ ਦਿੱਤੀ। ਇਹ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰ ਸਾਈਕਲ ਤੇ ਸਵਾਰ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ ਹੋ ਗਈ।

 

ACCIDENTACCIDENT

ਇਹ ਹਾਦਸਾ ਕਰੀਬ ਦੁਪਹਿਰ 2.15 ਵਜੇ ਵਾਪਰਿਆ। ਮ੍ਰਿਤਕਾਂ ਦੀ ਪਛਾਣ ਸਤਵੀਰ ਸਿੰਘ ਅਤੇ ਮਨਜੋਤ ਕੌਰ ਦੇ ਰੂਪ ਵਿਚ ਹੋਈ ਹੈ।  ਘਟਨਾ ਦੀ ਸੂਚਨਾ ਮਿਲਣ 'ਤੇ ਟਾਂਡਾ ਪੁਲਿਸ  ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। 

 

DeathDeath

Location: India, Punjab

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement