ਪੰਜਾਬ ਸਰਕਾਰ ਵਲੋਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਆਮ ਬਦਲੀਆਂ ਦਾ ਸਮਾਂ ਨਿਰਧਾਰਿਤ
Published : Apr 10, 2022, 10:56 am IST
Updated : Apr 10, 2022, 10:56 am IST
SHARE ARTICLE
Bhagwant Mann
Bhagwant Mann

31 ਮਈ ਤੋਂ ਬਾਅਦ ਆਮ ਬਦਲੀਆਂ 'ਤੇ ਸੰਪੂਰਨ ਰੋਕ ਹੋਵੇਗੀ

 

ਚੰਡੀਗੜ੍ਹ : ਪੰਜਾਬ ਸਰਕਾਰ (Punjab Govt) ਵੱਲੋਂ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਬਦਲੀਆਂ ਸਬੰਧੀ ਸਮਾਂ-ਸੀਮਾ ਸਬੰਧੀ ਹੁਕਮ ਜਾਰੀ ਹੋਏ ਹਨ। ਵਿਸ਼ੇਸ਼ ਸਕੱਤਰ ਪ੍ਰਸੋਨਲ ਵੱਲੋਂ ਜਾਰੀ ਤਾਜ਼ਾ ਪੱਤਰ ਅਨੁਸਾਰ ਪੰਜਾਬ ਰਾਜ ਦੇ ਵਿਭਾਗਾਂ/ਅਦਾਰਿਆਂ 'ਚ ਸਰਕਾਰੀ ਅਧਿਕਾਰੀਆਂ ਤੇ ਮੁਲਾਜ਼ਮਾਂ ਦੀਆਂ ਆਮ ਬਦਲੀਆਂ ਤੇ ਤਾਇਨਾਤੀਆਂ ਕਰਨ ਦਾ ਸਮਾਂ ਮਿਤੀ 11 ਅਪ੍ਰੈਲ 2022 ਤੋਂ ਮਿਤੀ 31 ਮਈ 2022 ਤਕ ਹੋਵੇਗਾ।

 

PHOTO
PHOTO

31  ਮਈ ਤੋਂ ਬਾਅਦ ਆਮ ਬਦਲੀਆਂ 'ਤੇ ਸੰਪੂਰਨ ਰੋਕ ਹੋਵੇਗਾ ਅਤੇ ਸਿਰਫ਼ ਤਰੱਕੀ ਜਾਂ ਸ਼ਿਕਾਇਤ ਦੇ ਮੱਦੇਨਜ਼ਰ ਹੀ ਬਦਲੀ ਸੰਭਵ ਹੋਵੇਗੀ। ਨਿੱਜੀ ਕਾਰਨਾਂ ਕਰਕੇ ਬਦਲੀ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਵਾਨਗੀ ਉਪਰੰਤ ਹੀ ਕੀਤੀ ਜਾਵੇਗੀ।
 

Bhagwant MannBhagwant Mann

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement