ਅੰਮ੍ਰਿਤਪਾਲ ਸਿੰਘ ਦਾ ਕਰੀਬੀ ਪੱਪਲਪ੍ਰੀਤ ਸਿੰਘ ਗ੍ਰਿਫ਼ਤਾਰ : ਸੂਤਰ

By : KOMALJEET

Published : Apr 10, 2023, 3:03 pm IST
Updated : Apr 10, 2023, 3:03 pm IST
SHARE ARTICLE
Representational Image
Representational Image

ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ਦਸੂਹਾ ਤੋਂ ਕੀਤੀ ਗ੍ਰਿਫ਼ਤਾਰੀ!

ਹੁਸ਼ਿਆਰਪੁਰ : ਅੰਮ੍ਰਿਤਪਾਲ ਸਿੰਘ ਮਾਮਲੇ ਵਿਚ ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਪੱਪਲਪ੍ਰੀਤ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।

ਪਹਿਲਾਂ ਕਿਹਾ ਜਾ ਰਿਹਾ ਸੀ ਕਿ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਤੇ ਪੰਜਾਬ ਪੁਲਿਸ ਨੇ ਸਾਂਝੇ ਤੌਰ 'ਤੇ ਇਹ ਕਾਰਵਾਈ ਕੀਤੀ ਹੈ। ਹੁਣ ਇਹ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਪੱਪਲਪ੍ਰੀਤ ਸਿੰਘ ਨੂੰ ਹੁਸ਼ਿਆਰਪੁਰ ਦੇ ਦਸੂਹਾ ਸ਼ਹਿਰ ਦੇ ਇੱਕ 'ਕਸਬਾ' ਨਾਮ ਦੇ ਮੁਹੱਲੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਕ ਕਾਂਊਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਵੱਲੋਂ  ਪੱਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹਾਲਾਂਕਿ ਹੁਸ਼ਿਆਰਪੁਰ ਪੁਲਿਸ ਨੇ ਇਸ ਗ੍ਰਿਫਤਾਰੀ ਦੀ ਪੁਸ਼ਟੀ ਨਹੀਂ ਕੀਤੀ ਹੈ। ਅਧਿਕਾਰੀਆਂ ਵਲੋਂ ਇਸ ਮਾਮਲੇ ਬਾਰੇ ਕੋਈ ਵੀ ਜਾਣਕਾਰੀ ਨਾ ਹੋਣ ਬਾਰੇ ਹੀ ਕਿਹਾ ਜਾ ਰਿਹਾ ਹੈ।

 

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement