Punjab News ; ਅਧਿਆਪਕਾਂ ਸਬੰਧੀ ਵਿਵਾਦਤ ਬਿਆਨ ’ਤੇ ਚੇਤਨ ਸਿੰਘ ਜੋੜਾਮਾਜਰਾ ਨੇ ਮੰਗੀ ਮਾਫ਼ੀ 

By : BALJINDERK

Published : Apr 10, 2025, 1:36 pm IST
Updated : Apr 10, 2025, 1:36 pm IST
SHARE ARTICLE
ਚੇਤਨ ਸਿੰਘ ਜੋੜਾਮਾਜਰਾ
ਚੇਤਨ ਸਿੰਘ ਜੋੜਾਮਾਜਰਾ

Punjab News ; ਕਿਹਾ -ਜੇਕਰ ਕਿਸੇ ਅਧਿਆਪਕ ਨੂੰ ਬੁਰਾ ਲੱਗਿਆ ਹੋਵੇ ਤਾਂ ਮੈਂ ਸਾਰੇ ਅਧਿਆਪਕਾਂ ਤੋਂ ਮਾਫ਼ੀ ਮੰਗਦਾ ਹਾਂ 

Punjab News in Punjabi : ‘ਆਪ’ ਵਿਧਾਇਕ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮੁੱਚੇ ਅਧਿਆਪਕ ਜਗਤ ਤੋਂ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਤਿਕਾਰਯੋਗ ਹਨ ਤੇ ਸਾਡੇ ਗੁਰੂ ਵੀ ਹਨ, ਜੋ ਸਾਨੂੰ ਸੇਧ ਦਿੰਦੇ ਹਨ ।

ਦੱਸ ਦੇਈਏ ਕਿ ਪਿਛਲੇ ਦਿਨੀਂ ਰਾਜ ਵਿਆਪੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਮਾਣਾ ਦੇ ‘ਸਕੂਲ ਆਫ ਐਮੀਨੈਂਸ’ ਵਿੱਚ ਇਕਮਾਤਰ ਚਾਰਦੀਵਾਰੀ ਦੇ ਉਦਘਾਟਨੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸਥਾਨਕ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅਧਿਆਪਕਾਂ ਖ਼ਿਲਾਫ਼ ‘ਅਪਸ਼ਬਦ’ ਵਰਤੇ ਸਨ। ਜੌੜਾਮਾਜਰਾ ਸਕੂਲ ਵਿਚ ਕੀਤੇ ਪ੍ਰਬੰਧ ਦੇਖ ਕੇ ਭੜਕ ਗਏ ਸਨ। ਉਨ੍ਹਾਂ ਨੇ ਅਧਿਆਪਕਾਂ ਨਾਲ ਬਦਸਲੂਕੀ ਕੀਤੀ ਸੀ, ਜਿਸ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ।

ਇਸ ਸਬੰਧੀ ਡੀਟੀਐੱਫ ਨੇ ਪਿਛਲੇ ਦਿਨੀਂ ਮੰਗ ਕੀਤੀ ਸੀ ਕਿ ਅਧਿਆਪਕ ਵਰਗ ਦੇ ਮਾਣ ਸਨਮਾਨ ਨੂੰ ਠੇਸ ਪਹੁੰਚਾਉਣ ਲਈ ਵਿਧਾਇਕ ਜੌੜਾਮਾਜਰਾ ਬਿਨਾਂ ਸ਼ਰਤ ਮੁਆਫੀ ਮੰਗਣ।

(For more news apart from Chetan Singh Joramajra apologizes for controversial statement regarding teachers News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement