ਅਮਿਤਾਭ ਬੱਚਨ ਵਲੋਂ ਸਿੱਖਾਂ ਦੀ ਸੇਵਾ ਨੂੰ  ਸਲਾਮ
Published : May 10, 2021, 1:01 am IST
Updated : May 10, 2021, 1:01 am IST
SHARE ARTICLE
image
image

ਅਮਿਤਾਭ ਬੱਚਨ ਵਲੋਂ ਸਿੱਖਾਂ ਦੀ ਸੇਵਾ ਨੂੰ  ਸਲਾਮ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ  ਦਿਤਾ ਦੋ ਕਰੋੜ ਦਾ ਦਾਨ
ਮੁੰਬਈ, 9 ਮਈ : ਅਮਿਤਾਭ ਬੱਚਨ ਨੇ ਕੋਰੋਨਾ ਕਾਰਨ ਬਣੇ ਔਖੇ ਹਾਲਾਤ ਵਿਚ ਸਿੱਖਾਂ ਦੀ ਸੇਵਾ ਭਾਵਨਾ ਨੂੰ  ਸਲਾਮ ਕੀਤਾ ਹੈ | ਇਸ ਤੋਂ ਇਲਾਵਾ ਬਾਲੀਵੁਡ ਸੁਪਰ ਸਟਾਰ ਨੇ ਕਿਹਾ ਹੈ ਕਿ ਸਿੱਖਾਂ ਦੀ ਸੇਵਾ ਨੂੰ  ਸਲਾਮ ਹੈ | ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ  ਦੋ ਕਰੋੜ ਦਾ ਦਾਨ ਦਿਤਾ ਹੈ | ਦਿੱਲੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ | ਉਨ੍ਹਾਂ ਦਸਿਆ ਹੈ ਕਿ ਅਮਿਤਾਭ ਬੱਚਨ ਨੇ ਕੋਰੋਨਾ ਕਾਰਨ ਬਣੇ ਔਖੇ ਹਾਲਾਤ ਵਿਚ ਸਿੱਖਾਂ ਦੀ ਸੇਵਾ ਭਾਵਨਾ ਨੂੰ  ਸਲਾਮ ਕੀਤਾ ਹੈ | ਅਮਿਤਾਭ ਬੱਚਨ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਕੋਵਿਡ ਕੇਅਰ ਸੈਂਟਰ ਨੂੰ  ਦੋ ਕਰੋੜ ਦਾ ਦਾਨ ਦਿਤਾ ਹੈ |                 (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement