Faridkot News : ਫਰੀਦਕੋਟ ’ਚ ਜਨਮ ਦਿਨ ਵਾਲੇ ਦਿਨ ਟਰੱਕ ਨੇ ਬੱਚੇ ਨੂੰ ਕੁਚਲਿਆ 

By : BALJINDERK

Published : May 10, 2024, 4:34 pm IST
Updated : May 10, 2024, 4:34 pm IST
SHARE ARTICLE
Deceased Anmol
Deceased Anmol

Faridkot News : ਮਾਂ ਤੇ ਦਾਦੀ ਨਾਲ ਜਾ ਰਿਹਾ ਸੀ ਤੋਹਫ਼ੇ ਖਰੀਦਣ, ਡਰਾਈਵਰ ਫ਼ਰਾਰ

Faridkot News : ਫਰੀਦਕੋਟ 'ਚ ਜਨਮ ਦਿਨ ਮੌਕੇ ਪਰਿਵਾਰ ਸਮੇਤ 5 ਸਾਲਾ ਬੱਚਾ ਟਰੱਕ ਹੇਠਾਂ ਆ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਲੋਕਾਂ ਨੇ ਟਰੱਕ ਨੂੰ ਕਾਬੂ ਕਰ ਲਿਆ ਜਦਕਿ ਟਰੱਕ ਡਰਾਈਵਰ ਮੌਕੇ ਤੋਂ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਚਸ਼ਮਦੀਦ ਸੋਨੂੰ ਨੇ ਦੱਸਿਆ ਕਿ ਬੱਚੇ ਦਾ ਨਾਂ ਅਨਮੋਲ ਹੈ, ਉਹ ਆਪਣੀ ਮਾਂ ਅਤੇ ਦਾਦੀ ਨਾਲ ਆਪਣੇ ਜਨਮ ਦਿਨ 'ਤੇ ਤੋਹਫ਼ੇ ਖਰੀਦਣ ਜਾ ਰਿਹਾ ਸੀ। ਇਸ 'ਚੋਂ ਇਕ ਟਰੱਕ ਬੇਕਾਬੂ ਹੋ ਕੇ ਬੱਚੇ ਉੱਪਰ ਟਰੱਕ ਦਾ ਪਿਛਲਾ ਟਾਇਰ ਬੱਚਿਆਂ ਦੇ ਸਿਰ 'ਤੇ ਚੜ੍ਹ ਗਿਆ, ਜਿਸ ਕਾਰਨ ਬੱਚਾ ਗੰਭੀਰ ਜ਼ਖਮੀ ਹੋ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜੋ:Road Accident News : ਉੱਘੇ ਗਜ਼ਲਗੋ ਅਜਮੇਰ ਸਾਗਰ ਦੀ ਸੜਕ ਹਾਦਸੇ ’ਚ ਮੌਤ

ਇਸ ਮੌਕੇ ਫਰੀਦਕੋਟ ਸਬ-ਡਵੀਜ਼ਨ ਦੇ ਡੀ.ਐੱਸ.ਪੀ ਸ਼ਮਸ਼ੇਰ ਸਿੰਘ ਗਿੱਲ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚ ਗਈ ਸੀ ਪਰ ਮਾਮਲਾ ਜੀ.ਆਰ.ਪੀ.ਫਰੀਦਕੋਟ ਥਾਣੇ ਦਾ ਹੋਣ ਕਾਰਨ ਹੁਣ ਮਾਮਲਾ ਫਰੀਦਕੋਟ ਜੀ.ਆਰ.ਪੀ ਮੌਕੇ ਤੋਂ ਕਾਬੂ ਕਰ ਲਿਆ ਹੈ ਪਰ ਟਰੱਕ ਡਰਾਈਵਰ ਫ਼ਰਾਰ ਹੈ, ਜਿਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

(For more news apart from truck crushed child on birthday in Faridkot News in Punjabi, stay tuned to Rozana Spokesman)

Location: India, Punjab, Faridkot

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement