Punjab News : ਪੰਜਾਬ ਸਰਕਾਰ ਵਲੋਂ ਵੱਡਾ ਫ਼ੇਰਬਦਲ, 17 DSP ਦੇ ਕੀਤੇ ਤਬਾਦਲੇ

By : BALJINDERK

Published : May 10, 2025, 7:55 pm IST
Updated : May 10, 2025, 7:55 pm IST
SHARE ARTICLE
file photo
file photo

Punjab News : ਪੰਜਾਬ ਪੁਲਿਸ ਵਲੋਂ 17 DSP  ਦੇ ਤਬਾਦਲੇ ਕੀਤੇ ਗਏ।

Punjab News in Punjabi : ਪੰਜਾਬ ਸਰਕਾਰ ਵਲੋਂ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਅਫ਼ਸਰਾਂ ਵਿਚ ਤਬਾਦਲਿਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਪੁਲਿਸ ਵਲੋਂ 17 DSP  ਦੇ ਤਬਾਦਲੇ ਕੀਤੇ ਗਏ। ਤਬਾਦਲੇ ਦੀ ਕਾਪੀ ਬਕਾਇਦਾ ਜਾਰੀ ਕੀਤੀ ਗਈ ਹੈ। ਜਿਨ੍ਹਾਂ ਦੀ ਸੂਚੀ ਹੇਠ ਲਿਖੇ ਅਨੁਸਾਰ ਹੈ।   

1

1

 1

1

(For more news apart from Punjab government makes major reshuffle, transfers 17 DSPs News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement