ਕਾਂਗਰਸੀ ਕੌਂਸਲਰ ਭਲਵਾਨ ਦੇ ਕਤਲ ਕੇਸ 'ਚ ਗੈਂਗਸਟਰ ਜੱਗੂ ਭਗਵਾਨਪੁਰੀਆ ਅਦਾਲਤ 'ਚ ਪੇਸ਼
Published : Jun 10, 2018, 3:27 am IST
Updated : Jun 10, 2018, 3:27 am IST
SHARE ARTICLE
Gangster Jaggu Bhagwan Puria
Gangster Jaggu Bhagwan Puria

ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਭਲਵਾਨ ਦੇ ਕਤਲ ਕੇਸ 'ਚ ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਫ਼ਰੀਦਕੋਟ ਜੇਲ 'ਚੋਂ ਲਿਆ ਕੇ ਅਦਾਲਤ 'ਚ  ਪੇਸ਼ ਕੀਤਾ। ...

ਅੰਮ੍ਰਿਤਸਰ, : ਕਾਂਗਰਸੀ ਕੌਂਸਲਰ ਗੁਰਦੀਪ ਸਿੰਘ ਭਲਵਾਨ ਦੇ ਕਤਲ ਕੇਸ 'ਚ ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਫ਼ਰੀਦਕੋਟ ਜੇਲ 'ਚੋਂ ਲਿਆ ਕੇ ਅਦਾਲਤ 'ਚ  ਪੇਸ਼ ਕੀਤਾ। ਅਦਾਲਤ ਨੇ ਪ੍ਰੋਡਕਸ਼ਨ  ਵਰੰਟ 'ਤੇ ਲਿਆਂਦੇ ਗਏ ਜੱਗੂ ਭਗਵਾਨਪੁਰੀਆਂ ਦਾ ਪੁਲਿਸ ਨੂੰ ਪੰਜ ਦਿਨਾਂ ਦਾ

ਰਿਮਾਂਡ  ਮਿਲਿਆ ਹੈ। ਇਹ ਦਸਣਯੋਗ ਹੈ ਕਿ ਗੁਰਦੀਪ ਸਿੰਘ ਭਲਵਾਨ ਕਤਲ ਕੇਸ 'ਚ  ਜੱਗੂ ਭਗਵਾਨਪੁਰੀਆਂ ਦਾ ਨਾਮ ਵੀ ਐਫ਼ ਆਈ 'ਚ ਦਰਜ ਹੈ। ਪੁਲਿਸ ਨੇ ਬੜੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਗੈਂਗਸਟਰ ਜੱਗੂ ਭਗਵਾਨਪੁਰੀਆਂ ਨੂੰ ਅਦਾਲਤ 'ਚ ਪੇਸ਼ ਕੀਤਾ ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement