ਵਿਆਹੀ ਔਰਤ ਨਾਲ ਬਲਾਤਕਾਰ ਦਾ ਮਾਮਲਾ
Published : Jun 10, 2019, 2:57 pm IST
Updated : Jun 10, 2019, 2:57 pm IST
SHARE ARTICLE
Barnala Rape Case
Barnala Rape Case

ਨਸ਼ੀਲੀ ਵਸਤੂ ਦੇ ਕੇ ਕੀਤਾ ਬੇਹੋਸ਼

ਬਰਨਾਲਾ- ਬਰਨਾਲਾ ਦੇ ਪਿੰਡ ਸੇਖਾ ਤੋਂ ਇਕ  ਦੀ ਇਕ ਵਿਆਹੀ ਔਰਤ ਨਾਲ ਬਲਾਤਕਾਰ ਦਾ ਮਾਮਲਾ  ਸਾਹਮਣੇ ਆਇਆ ਹੈ। ਇਸ ਮਾਮਲੇ ਵਿਚ ਪੁਲਿਸ ਨੇ ਅੱਜ ਪੀੜਤ ਔਰਤ ਦੇ ਬਿਆਨ ਦਰਜ ਕਰਵਾਏ ਹਨ। ਜਿਸ ਵਿਚ ਔਰਤ ਨੇ ਉਸ ਨਾਲ ਹੋਈ ਇਸ ਘਟਨਾ ਬਾਰੇ ਦੱਸਿਆ ਕਿ ਉਸ ਨੂੰ 5 ਤਰੀਕ ਨੂੰ ਇਕ ਫੋਨ ਆਇਆ ਸੀ, ਜਿਸ ਤੋਂ ਬਾਅਦ ਉਸ ਨੂੰ 5 ਤੋਂ 6 ਮੁੰਡੇ ਮੋਟਰਸਾਈਕਲ 'ਤੇ ਬਿਠਾ ਕੇ ਇਕ ਪਿੰਡ ਵਿਚ ਲੈ ਗਏ ਸੀ।

ਜਿਸ ਤੋਂ ਬਾਅਦ ਉਹ ਮੁੰਡੇ ਉਸ ਨੂੰ ਇਕ ਘਰ ਵਿਚ ਲੈ ਤੇ ਉਸ ਨੂੰ ਕੋਈ ਨਸ਼ੀਲੀ ਵਸਤੂ ਦਿਤੀ ਜਿਸ ਨਾਲ ਕਿ ਉਹ ਬੇਹੋਸ਼ ਹੋ ਗਈ। ਪੀੜਿਤ ਦੇ ਪਤੀ ਦਾ ਕਹਿਣਾ ਹੈ ਕਿ ਘਰ ਆਉਣ ਤੇ ਉਸ ਨੂੰ ਪਤਾ ਲੱਗਾ ਕਿ ਉਸਦੀ ਪਤਨੀ ਘਰ ਨਹੀਂ ਹੈ ਤੇ ਉਹ ਆਪਣੇ ਪੂਰੇ ਪਰਿਵਾਰ ਸਮੇਤ ਉਸਨੂੰ ਲੱਭਣ ਲਈ ਗਏ ਤਾਂ ਉਸਦੀ ਪਤਨੀ ਬੇਹੋਸ਼ੀ ਦੀ ਹਾਲਤ ਵਿਚ ਸੜਕ ਕਿਨਾਰੇ ਮਿਲੀ। ਪੁਲਿਸ ਦੇ ਮੁਤਾਬਿਕ ਉਨ੍ਹਾਂ ਨੇ ਔਰਤ ਦੇ ਬਿਆਨਾਂ ਤੋਂ ਇਕ ਮੁੰਡੇ ਤੇ ਦੋ ਸਾਥੀ ਔਰਤਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਜਾਰੀ ਕਰ ਦਿੱਤੀ।  

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement