ਵਿਜੀਲੈਂਸ ਵੱਲੋਂ ਵਕਫ਼ ਬੋਰਡ ਦਾ ਮੁਲਾਜਮ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
Published : Jun 10, 2020, 6:34 pm IST
Updated : Jun 10, 2020, 6:34 pm IST
SHARE ARTICLE
Photo
Photo

ਚੰਡੀਗੜ੍ਹ, 10 ਜੂਨ: ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵਕਫ਼ ਬੋਰਡ ਦੇ ਮੁਲਾਜਮ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ।

ਚੰਡੀਗੜ੍ਹ, 10 ਜੂਨ:  ਪੰਜਾਬ ਵਿਜੀਲੈਂਸ ਬਿਊਰੋ ਵਲੋਂ ਵਕਫ਼ ਬੋਰਡ ਦੇ ਮੁਲਾਜਮ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਨੇ ਪੰਜਾਬ ਵਕਫ਼ ਬੋਰਡ ਮਾਨਸਾ ਵਿਖੇ ਤਾਇਨਾਤ ਰੈਂਟ ਕਲਰਕ ਜਾਵੇਦ ਇਕਬਾਲ ਨੂੰ ਸ਼ਿਕਾਇਤਕਰਤਾ ਜਗਦੀਸ਼ ਸਿੰਘ ਦੀ ਸ਼ਿਕਾਇਤ 'ਤੇ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕਰ ਲਿਆ।

punjab policepunjab police

 ਇਸ ਸਬੰਧੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਸਾਲ 1994 ਵਿਚ ਪੰਜਾਬ ਵਕਫ ਬੋਰਡ ਦਾ ਪਲਾਟ ਲੀਜ 'ਤੇ ਲਿਆ ਗਿਆ ਸੀ। ਉਕਤ ਪਲਾਟ ਦੀ ਲੀਜ ਵਿਚ ਵਾਧਾ ਕਰਨ ਬਦਲੇ ਉਕਤ ਕਲਰਕ ਵਲੋ 50,000 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 20,000 ਰੁਪਏ ਵਿਚ ਤੈਅ ਹੋਇਆ ਹੈ।

Punjab PolicePunjab Police

ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਰੈਂਟ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ

Punjab police leave for Delhi to arrest gangster Romi from airportPhoto

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement