PGI ’ਚੋਂ ਇਲਾਜ ਕਰਵਾਉਣ ਤੋਂ ਬਾਅਦ ਵਾਪਸ ਜੇਲ੍ਹ ਪਹੁੰਚੇ ਨਵਜੋਤ ਸਿੱਧੂ
Published : Jun 10, 2022, 12:03 pm IST
Updated : Jun 10, 2022, 12:03 pm IST
SHARE ARTICLE
Navjot Singh Sidhu
Navjot Singh Sidhu

ਟੈਸਟਾਂ ਲਈ PGI ਕਰਵਾਇਆ ਗਿਆ ਸੀ ਦਾਖਲ

 

ਪਟਿਆਲਾ:  ਪੀ. ਜੀ. ਆਈ. 'ਚ ਇਲਾਜ ਕਰਵਾਉਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕੇਂਦਰੀ ਜੇਲ੍ਹ ਪਟਿਆਲਾ ਵਾਪਸ  ਪਹੁੰਚ ਗਏ ਹਨ। ਇਸ ਗੱਲ ਦੀ ਪੁਸ਼ਟੀ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਮਨਜੀਤ ਸਿੰਘ ਟਿਵਾਣਾ ਵਲੋਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਬੀਤੀ ਸ਼ਾਮ 7 ਵਜੇ ਦੇ ਕਰੀਬ ਵਾਪਸ ਕੇਂਦਰੀ ਜੇਲ੍ਹ ਪਟਿਆਲਾ ਪਹੁੰਚੇ ਹਨ।

 

Navjot Singh SidhuNavjot Singh Sidhu

 

ਜ਼ਿਕਰਯੋਗ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਕੁਝ ਦਿਨ ਪਹਿਲਾਂ ਰੂਟੀਨ ਚੈੱਕਅਪ ਲਈ ਪੀ. ਜੀ. ਆਈ ਚੰਡੀਗੜ੍ਹ ਲਿਜਾਇਆ ਗਿਆ ਸੀ, ਜਿਥੇ ਉਨ੍ਹਾਂ ਨੂੰ ਟੈਸਟਾਂ ਤੋਂ ਬਾਅਦ ਪੀ. ਜੀ. ਆਈ. ਵਿਚ ਦਾਖਲ ਕਰ ਲਿਆ ਗਿਆ ਸੀ। ਉਹ ਪੀ. ਜੀ. ਆਈ. ਵਿਚ ਜੇਰੇ ਇਲਾਜ ਸਨ। ਜਿਥੇ ਕੱਲ੍ਹ ਉਹਨਾਂ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਤੇ ਦੇ ਰਾਤ ਉਹ ਕੇਂਦਰੀ ਜੇਲ੍ਹ ਪਟਿਆਲਾ  ਵਾਪਸ ਪਹੁੰਚ ਗਏ ਹਨ। 

Navjot Sidhu Navjot Sidhu

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement