Mehndipur News: ਨੌਜਵਾਨ ਕਿਸਾਨ ਦੀ ਕਰੰਟ ਲੱਗਣ ਨਾਲ ਹੋਈ ਮੌਤ, ਕੁਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Published : Jun 10, 2024, 2:13 pm IST
Updated : Jun 10, 2024, 2:13 pm IST
SHARE ARTICLE
Young farmer died due to electrocution Mehndipur News
Young farmer died due to electrocution Mehndipur News

Mehndipur News: ਮਾਪਿਆਂ ਦਾ ਰੋ-ਰੋ ਬੁਰਾ ਹਾਲ

Young farmer died due to electrocution Mehndipur News: ਖੇਮਕਰਨ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਮਹਿੰਦੀਪੁਰ 'ਚ  ਕਰੰਟ ਲੱਗਣ ਨਾਲ ਇਕ ਨੌਜਵਾਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਜਗਬੀਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ:  First Parliamentary Session: ਮੋਦੀ ਸਰਕਾਰ 3.0 ਦਾ ਪਹਿਲਾ ਸੰਸਦ ਸੈਸ਼ਨ 18 ਜੂਨ ਤੋਂ ਹੋਵੇਗਾ ਸ਼ੁਰੂ, ਲੋਕ ਸਭਾ ਸਪੀਕਰ ਦੀ ਹੋਵੇਗੀ ਚੋਣ

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਟਿਊਬਵੈਲ ਸ਼ਾਰਟ ਹੋਣ ਕਾਰਨ ਕਰੰਟ ਦੀ ਲਪੇਟ 'ਚ ਆ ਗਿਆ। ਜਿਸ ਨਾਲ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦਾ ਕੁਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ। ਪੁੱਤ ਦੀ ਬੇਵਕਤੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪ੍ਰਵਾਰ ਦਾ ਰੋ-ਰੋ ਬੁਰਾ ਹਾਲ ਹੈ। ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ।

ਇਹ ਵੀ ਪੜ੍ਹੋ:  Jalandhar News: ਅਤਿਵਾਦੀ ਲੰਡਾ ਦੇ 3 ਗੁਰਗੇ ਗ੍ਰਿਫਤਾਰ, ਫਿਰੌਤੀ, ਹੈਰੋਇਨ-ਹਥਿਆਰਾਂ ਦੀ ਤਸਕਰੀ ਦਾ ਨੈੱਟਵਰਕ ਰਹੇ ਸਨ ਚਲਾ

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Young farmer died due to electrocution Mehndipur News, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement