Amritsar News : ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 3 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ 2 ਪਿਸਤੌਲ

By : BALJINDERK

Published : Jun 10, 2025, 7:31 pm IST
Updated : Jun 10, 2025, 7:31 pm IST
SHARE ARTICLE
 ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼
ਪੁਲਿਸ ਵਲੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼

Amritsar News : 70 ਹਜ਼ਾਰ ਦੀ ਡਰੱਗ ਮਨੀ ਹੋਈ ਬਰਾਮਦ , ਮੁਠਭੇੜ 'ਚ ਮੁਲਜ਼ਮ ਦੇ ਪੈਰ 'ਤੇ ਲੱਗੀ ਗੋਲ਼ੀ 

Amritsar News in Punjabi : ਅੱਜ ਅੰਮ੍ਰਿਤਸਰ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ ’ਚ ਹਥਿਆਰਾਂ ਦੇ ਤਸਕਰਾਂ ਅਤੇ ਪੁਲਿਸ ਵਿਚਕਾਰ ਮੁਕਾਬਲਾ ਹੋਇਆ। ਜਿਸ ਵਿੱਚ ਇੱਕ ਹਥਿਆਰ ਤਸਕਰ ਜ਼ਖਮੀ ਹੋ ਗਿਆ, ਜਦੋਂ ਕਿ ਪੁਲਿਸ ਨੇ ਉਸਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, ਦੋ ਜ਼ਿੰਦਾ ਕਾਰਤੂਸ, 70 ਹਜ਼ਾਰ ਰੁਪਏ ਦੀ ਡਰੱਗ ਮਨੀ ਅਤੇ ਇੱਕ ਕਾਰ ਬਰਾਮਦ ਕੀਤੀ ਹੈ।

1

ਇਸ ਸਬੰਧੀ ਐਸਐਸਪੀ ਮਨਿੰਦਰ ਸਿੰਘ ਨੇ ਦੱਸਿਆ ਕਿ ਮਾਰਚ 2025 ਤੋਂ ਹੁਣ ਤੱਕ ਤਸਕਰਾਂ ਖ਼ਿਲਾਫ਼ ਕਈ ਮਾਮਲੇ ਦਰਜ ਕੀਤੇ ਗਏ ਹਨ ।

(For more news apart from  Amritsar Police busts arms smuggling gang, 3 accused arrested with weapons, 2 pistols News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement