ਦੁਖਦਾਈ ਖ਼ਬਰ: ਦਿੱਲੀ ਧਰਨੇ ਤੋਂ ਵਾਪਸ ਪਰਤੇ ਅੰਮ੍ਰਿਤਸਰ ਦੇ ਕਿਸਾਨ ਦੀ ਮੌਤ

By : GAGANDEEP

Published : Jul 10, 2021, 4:29 pm IST
Updated : Jul 10, 2021, 4:29 pm IST
SHARE ARTICLE
Gumeet singh
Gumeet singh

ਪਿਛਲੇ ਸੱਤ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Farm Laws) ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ

ਅੰਮ੍ਰਿਤਸਰ: ਪਿਛਲੇ ਸੱਤ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਕੇਂਦਰ ਸਰਕਾਰ (Central Government) ਦੇ ਤਿੰਨ ਖੇਤੀ ਕਾਨੂੰਨਾਂ (Farm Laws) ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਡਟੇ ਹੋਏ ਹਨ। ਇਸ ਦੌਰਾਨ ਮੋਰਚੇ ’ਤੇ ਡਟੇ ਇਕ ਹੋਰ ਕਿਸਾਨ (Farmer) ਦੀ ਮੌਤ ਹੋ ਗਈ। ਇਸ ਦੁਖ਼ਦਾਈ ਖ਼ਬਰ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਹੈ।

FarmersFarmers Protest

ਮ੍ਰਿਤਕ ਕਿਸਾਨ (Farmer) ਦੀ ਪਛਾਣ ਕ ਗੁਰਮੀਤ ਸਿੰਘ (46) ਪੁੱਤਰ ਕਸ਼ਮੀਰ ਸਿੰਘ ਨੰਬਰਦਾਰ ਜੋ ਕਿ ਪਿੰਡ ਚੈਨਪੁਰ ਦੇ ਮੌਜੂਦਾ ਸਰਪੰਚ ਅਜੀਤ ਸਿੰਘ ਦੇ ਭਤੀਜੇ ਵਜੋਂ ਹੋਈ ਹੈ। ਮ੍ਰਿਤਕ  ਪਿੰਡ ਚੈਨਪੁਰ ਦਾ ਰਹਿਣ ਵਾਲਾ ਸੀ।

Gurmit SinghGurmeet Singh

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਕਿਸਾਨ ਦੀ ਸਿਹਤ ਖਰਾਬ ਹੋਣ ਕਾਰਨ ਉਸਨੂੰ ਅੰਮ੍ਰਿਤਸਰ ਦੇ  ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ।

Farmers ProtestFarmers Protest

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement