ਹਰੀਕੇ ਹੈੱਡ ਵਿਚ ਛੱਡਿਆ ਜਾ ਰਿਹੈ 3 ਲੱਖ ਕਿਊਸਿਕ ਪਾਣੀ, ਸਮੂਹ ਵਿਭਾਗਾਂ ਨੂੰ ਚੌਕਸ ਰਹਿਣ ਦੀ ਹਦਾਇਤ
Published : Jul 10, 2023, 7:50 pm IST
Updated : Jul 10, 2023, 7:50 pm IST
SHARE ARTICLE
Tarn Taran: Sub Division Patti office shifted to Sub Tehsil Harike due to flood-like situation
Tarn Taran: Sub Division Patti office shifted to Sub Tehsil Harike due to flood-like situation

ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਬ-ਡਵੀਜ਼ਨ ਪੱਟੀ ਦਫ਼ਤਰ ਨੂੰ ਸਬ ਤਹਿਸੀਲ ਹਰੀਕੇ ਵਿਖੇ ਕੀਤਾ ਗਿਆ ਸਿਫ਼ਟ


 

ਤਰਨ ਤਾਰਨ: ਪੰਜਾਬ ਵਿਚ ਲਗਾਤਾਰ ਹੋ ਰਹੀ ਭਾਰੀ ਬਾਰਸ਼ ਕਾਰਨ ਕਾਫ਼ੀ ਗੰਭੀਰ ਸਥਿਤੀ ਬਣੀ ਹੋਈ ਹੈ। ਨਿਗਰਾਨ ਇੰਜੀਨੀਅਰ ਜਲ ਨਿਕਾਸ-ਕਮ-ਮਾਈਨਿੰਗ ਅਤੇ ਜੀਓਲੋਜੀ ਹਲਕਾ ਪੰਜਾਬ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਹਰੀਕੇ ਹੈੱਡ ਵਰਕਸ ਵਿਚ ਲਗਭਗ 3 ਲੱਖ ਕਿਊਸਿਕ ਪਾਣੀ ਸਤਲੁਜ ਵਿਚ ਛੱਡਿਆ ਜਾਣਾ ਹੈ।

Photo

ਇਸ ਦੇ ਚਲਦਿਆਂ  ਸਮੂਹ ਵਿਭਾਗਾਂ ਨੂੰ ਅਲਰਟ ਰਹਿਣ ਅਤੇ ਦਰਿਆ ਵਿਚ ਕੋਈ ਕਿਸਾਨ, ਮਜ਼ਦੂਰ, ਆਦਮੀ, ਜਾਨਵਰ ਆਦਿ ਹੋਣ ਬਾਰੇ ਵੀ ਕਿਹਾ ਗਿਆ ਹੈ। ਇਸ ਮਗਰੋਂ ਡਿਪਟੀ ਕਮਿਸ਼ਨਰ ਤਰਨਤਾਰਨ ਬਲਦੀਪ ਕੌਰ ਨੇ ਦਸਿਆ ਕਿ ਦਫ਼ਤਰ ਸਬ ਡਵੀਜ਼ਨ ਪੱਟੀ ਤੁਰੰਤ ਪ੍ਰਭਾਵ ਨਾਲ ਸਬ ਤਹਿਸੀਲ ਹਰੀਕੇ ਵਿਖੇ ਸਿਫ਼ਟ ਕੀਤਾ ਜਾਂਦਾ ਹੈ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement