Kharar News : ਖਰੜ ਹਲਕੇ ਦਾ ਵਿਕਾਸ ਕਰ ਕੇ ਹੀ ਦੱਸਾਂਗੇ, ਬੋਲ ਕੇ ਨਹੀਂ : ਵਿਧਾਇਕਾ ਅਨਮੋਲ ਗਗਨ ਮਾਨ

By : BALJINDERK

Published : Jul 10, 2025, 5:30 pm IST
Updated : Jul 10, 2025, 5:30 pm IST
SHARE ARTICLE
ਵਿਧਾਇਕਾ ਅਨਮੋਲ ਗਗਨ ਮਾਨ
ਵਿਧਾਇਕਾ ਅਨਮੋਲ ਗਗਨ ਮਾਨ

Kharar News : ਪੈਸੇ ਦੀ ਬਰਬਾਦੀ ਨਹੀਂ ਹੋਣ ਦੇਵਾਂਗੇ : ਵਿਧਾਇਕ ਅਨਮੋਲ ਗਗਨ ਮਾਨ

Kharar News in Punjabi : ਖਰੜ ਹਲਕੇ ਦੇ ਵਿਕਾਸ ਲਈ ਵਿਧਾਇਕ ਅਨਮੋਲ ਗਗਨ ਮਾਨ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਖਰੜ ਹਲਕੇ ਦਾ ਵਿਕਾਸ ਕਰ ਕੇ ਹੀ ਦੱਸਾਂਗੇ, ਬੋਲ ਕੇ ਨਹੀਂ। ਸੜਕਾਂ ਸਾਰੀਆਂ ਪਾਸ ਹੋ ਗਈਆਂ ਹਨ, ਅਸੀਂ ਬਣਾ ਕੇ ਦੇਵਾਂਗੇ। ਉਨ੍ਹਾਂ ਕਿਹਾ ਕਿ ਸਾਡੇ ਹੱਥ ਵਿਚ ਕਮੇਟੀ ਆ ਗਈ ਹੈ। ਪਹਿਲਾਂ ਇਕ ਹੀ ਠੇਕੇਦਾਰ ਨੂੰ ਸਾਰਾ ਕੰਮ ਮਿਲ ਜਾਂਦਾ ਸੀ ਪਰ ਹੁਣ ਕੰਮ ਵੰਡ ਕੇ ਕੀਤਾ ਜਾਵੇਗਾ, ਤਾਂ ਕਿ ਸਾਰਾ ਕੰਮ ਇੱਕ ਕੋਲ ਹੀ ਨਾ ਜਾਵੇ। ਪੈਸੇ ਦੀ ਬਰਬਾਦੀ ਨਹੀਂ ਹੋਣ ਦੇਵਾਂਗੇ। 

(For more news apart from We will tell about the development Kharar constituency only by doing it, not by talking: MLA Anmol Gagan Mann News in Punjabi, stay tuned to Rozana Spokesman)

 

 

 

 

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement