Punjab Vidhan Sabha News: ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ
Published : Jul 10, 2025, 9:20 am IST
Updated : Jul 10, 2025, 10:00 am IST
SHARE ARTICLE
punjab vidhan sabha session Today latest News in punjabi
punjab vidhan sabha session Today latest News in punjabi

Punjab Vidhan Sabha News: ਵਿਰੋਧੀ ਧਿਰ ਕਾਂਗਰਸ ਨੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ

Punjab Vidhan Sabha News in punjabi: ਪੰਜਾਬ ਵਿਧਾਨ ਸਭਾ ਦਾ ਦੋ ਦਿਨ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ ਹੰਗਾਮੇ ਭਰਿਆ ਰਹੇਗਾ। ਮੁੱਖ ਵਿਰੋਧੀ ਪਾਰਟੀ ਕਾਂਗਰਸ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਵਿਧਾਇਕ ਦਲ ਦੀ ਮੀਟਿੰਗ ਕਰ ਕੇ ਸਦਨ ’ਚ ਭਖਦੇ ਮੁੱਦਿਆ ਵਿਸ਼ੇਸ਼ ਤੌਰ ’ਤੇ ਅਮਨ ਕਾਨੂੰਨ ਤੇ ਲੈਂਡ ਪੁਲਿੰਗ ਨੂੰ ਲੈ ਕੇ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਹੈ।

ਉਧਰ ਸੱਤਾਧਿਰ ‘ਆਪ’ ਵੀ ਵਿਰੋਧੀ ਧਿਰ ਨੂੰ ਨਸ਼ਿਆਂ ਤੇ ਹੋਰ ਮੁੱਦਿਆ ’ਤੇ ਘੇਰਨ ਦੀ ਪੂਰੀ ਤਿਆਰੀ ਵਿਚ ਹੈ। ਇਸ ਸੈਸ਼ਨ ’ਚ ਜਿਥੇ ਨਸ਼ਿਆਂ ਨੂੰ ਲੈ ਕੇ ਚਰਚਾ ਕਰਵਾਈ ਜਾ ਸਕਦੀ ਹੈ। ਉਥੇ ਬੇਅਦਬੀਆਂ ਲਈ ਸਖ਼ਤ ਸਜ਼ਾਵਾਂ ਦੇ ਦਾ ਨਵੇਂ ਕਾਨੂੰਨ ਦਾ ਬਿਲ ਲਿਆਂਦਾ ਜਾ ਰਿਹਾ ਹੈ। ਸੈਸ਼ਨ ਦੀ ਸ਼ੁਰੂਆਤ ਵਿਛੜੀਆਂ ਸਖ਼ਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਵੇਗੀ ਅਤੇ ਇਸ ਤੋਂ ਬਾਅਦ ਗ਼ੈਰ ਸਰਕਾਰੀ ਤੇ ਵਿਧਾਨਕ ਕੰਮ ਹੋਵੇਗਾ। 

ਚੰਡੀਗੜ੍ਹ ਤੋਂ ਭੁੱਲਰ ਦੀ ਰਿਪੋਰਟ

(For more news apart from “punjab vidhan sabha session Today latest News in punjabi, ” stay tuned to Rozana Spokesman.)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement