ਖ਼ਬਰਾਂ |

ਤਾਜ਼ਾ |

ਕੈਨੇਡਾ ਦੇ ਸਰੀ ਵਿਚ ਪੰਜਾਬੀ ਨੌਜਵਾਨ ਦੀ ਹੋਈ ਮੌਤ

By : GAGANDEEP

Published : Jul 10, 2026, 10:34 am IST
Updated : Jul 10, 2026, 3:15 pm IST
SHARE ARTICLE
Punjabi youth dies in Surrey, Canada News
Punjabi youth dies in Surrey, Canada News

ਪਿਓ ਦੀ ਮੌਤ ਤੋਂ ਬਾਅਦ ਘਰ ਦਾ ਗੁਜ਼ਾਰਾ ਚਲਾਉਣ ਲਈ ਗਿਆ ਸੀ ਵਿਦੇਸ਼

ਭਿੱਖੀਵਿੰਡ: ਰੋਜ਼ੀ ਰੋਟੀ ਖਾਤਰ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ।  ਮ੍ਰਿਤਕ ਦੀ ਪਛਾਣ ਸਤਨਾਮ ਸਿੰਘ (33) ਵਜੋਂ ਹੋਈ ਹੈ, ਜੋ ਕਿ ਭਿੱਖੀਵਿੰਡ ਦੇ ਪਿੰਡ ਚੇਲਾ ਨਾਲ ਸਬੰਧਿਤ ਸਨ।

ਮ੍ਰਿਤਕ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਮ੍ਰਿਤਕ ਨੌਜਵਾਨ ਆਪਣੇ ਪਿਤਾ ਗੁਰਸਾਹਿਬ ਸਿੰਘ ਦੇ ਦੇਹਾਂਤ ਮਗਰੋਂ ਘਰ ਦੀ ਆਰਥਿਕ ਹਾਲਤ ਸੁਧਾਰਨ ਲਈ ਕੈਨੇਡਾ ਗਿਆ ਸੀ। ਜਿਥੇ ਉਹ ਸਰੀ ਸ਼ਹਿਰ ਵਿੱਚ ਮਿਹਨਤ-ਮਜ਼ਦੂਰੀ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾ ਰਿਹਾ ਸੀ।

ਪੁੱਤ ਦੀ ਮੌਤ ਨਾਲ ਪੂਰਾ ਪਿੰਡ ਸਦਮੇ ਵਿੱਚ ਹੈ। ਪੀੜਤ ਦੇ ਪਰਿਵਾਰ ਵਿਚ ਬਿਰਧ ਮਾਂ, ਪਤਨੀ ਤੇ ਦੋ ਪੁੱਤਰ ਹਨ। ਪਿੰਡ ਵਾਸੀਆਂ ਨੇ ਮ੍ਰਿਤਕ ਦੇਹ ਪੰਜਾਬ ਲਿਆਉਣ ਲਈ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਤੋਂ ਮਦਦ ਮੰਗੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM

ਮਹਾਨ ਰੇਡਰ ਕਬੱਡੀ ਖਿਡਾਰੀ ਗੁਰਜੀਤ ਤੂਤ ਦਾ ਦੇਹਾਂਤ

12 Aug 2026 2:53 PM

ਰਾਜਪਾਲ ਨੂੰ ਮਿਲੇ CM Bhagwant Mann, ਬਾਹਰ ਆ ਕੇ CM ਮਾਨ ਨੇ ਦੱਸੀ ਸਾਰੀ ਗੱਲ

12 Aug 2026 2:52 PM

ਪੰਜਾਬ ਦੀ ਸਿਆਸਤ 'ਚ ਡਰ ਨਹੀਂ, ਭਰੋਸਾ ਪੈਦਾ ਕਰੇ ਭਾਜਪਾ, ਕੈਪਟਨ ਅਮਰਿੰਦਰ ਦੀ ਪਾਰਟੀ ਨੂੰ ਨਸੀਹਤ

09 Aug 2026 2:20 PM

ਜਲੰਧਰ ਅੰਮ੍ਰਿਤਸਰ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ

08 Aug 2026 3:06 PM
Advertisement