BSF ਦੀ ਕਾਰਵਾਈ, ਜ਼ਿਲ੍ਹਾ ਤਰਨਤਾਰਨ 'ਚ ਖੇਤਾਂ 'ਚੋਂ ਬਰਾਮਦ ਕੀਤੀ ਹੈਰੋਇਨ

By : GAGANDEEP

Published : Aug 10, 2023, 1:16 pm IST
Updated : Aug 10, 2023, 1:16 pm IST
SHARE ARTICLE
photo
photo

ਪਾਕਿ ਅਪਣੀਆਂ ਨਾਪਾਕ ਹਰਕਤਾਂ ਤੋਂ ਨਹੀਂ ਆ ਰਿਹਾ ਬਾਜ਼

 

ਫ਼ਿਰੋਜ਼ਪੁਰ: ਬੀਐਸਐਫ ਅਤੇ ਪੰਜਾਬ ਪੁਲਿਸ ਦੇ ਸਾਂਝੇ ਯਤਨਾਂ ਸਦਕਾ ਤਸਕਰਾਂ ਦੀ ਇਕ ਹੋਰ ਨਾਪਾਕ ਕੋਸ਼ਿਸ਼ ਨੂੰ ਨਾਕਾਮ ਕਰ ਦਿਤਾ ਗਿਆ ਹੈ। ਬੀਐਸਐਫ ਅਤੇ ਪੰਜਾਬ ਪੁਲਿਸ ਵਲੋਂ 10 ਅਗਸਤ ਦੀ ਸਵੇਰ ਨੂੰ ਪਿੰਡ ਪੱਲੋਪੱਤੀ, ਜ਼ਿਲ੍ਹਾ ਤਰਨਤਾਰਨ ਦੇ ਬਾਹਰਵਾਰ ਵਿਸ਼ੇਸ਼ ਸੂਚਨਾ 'ਤੇ ਇਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ ਸੀ।

ਇਹ ਵੀ ਪੜ੍ਹੋ: ਬੱਚੇਦਾਨੀ ਦੇ ਕੈਂਸਰ ਦੇ 95% ਤੋਂ ਵੱਧ ਮਰੀਜ਼ ਗਰੀਬ ਅਤੇ ਪੇਂਡੂ ਹਨ- ਅਧਿਐਨ 

ਇਸ ਦੌਰਾਨ, ਜਵਾਨਾਂ ਨੇ ਨਸ਼ੀਲੇ ਪਦਾਰਥਾਂ ਦਾ ਇਕ ਪੈਕੇਟ ਬਰਾਮਦ ਕੀਤਾ, ਜਿਸ ਵਿਚ ਹੈਰੋਇਨ (ਕੁੱਲ ਵਜ਼ਨ - 360 ਗ੍ਰਾਮ) ਹੋਣ ਦਾ ਸ਼ੱਕ ਹੈ, ਜੋ ਪੀਲੀ ਚਿਪਕਣ ਵਾਲੀ ਟੇਪ ਵਿਚ ਪੈਕ ਕੀਤਾ ਗਈ ਸੀ। ਇਸ ਪੈਕਟ ਦੇ ਨਾਲ ਇਸ ਨੂੰ ਲਟਕਾਉਣ ਲਈ ਨਾਈਲੋਨ ਦੀ ਤਾਰ ਵੀ ਮਿਲੀ ਹੈ।

ਇਹ ਵੀ ਪੜ੍ਹੋ: ਹਿਮਾਚਲ 'ਚ ਕੁਦਰਤ ਦਾ ਕਹਿਰ ਜਾਰੀ, ਸਿਰਮੌਰ ਜ਼ਿਲ੍ਹੇ ਵਿਚ ਫਟਿਆ ਬੱਦਲ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement