ਉਮਰ ਅਬਦੁੱਲਾ ਨੇ ਦੁੱਖ ਪ੍ਰਗਟਾਇਆ 
Published : Sep 10, 2021, 6:44 am IST
Updated : Sep 10, 2021, 6:44 am IST
SHARE ARTICLE
image
image

ਉਮਰ ਅਬਦੁੱਲਾ ਨੇ ਦੁੱਖ ਪ੍ਰਗਟਾਇਆ 

ਤਿ੍ਲੋਚਨ ਸਿੰਘ ਦੀ ਮੌਤ ਤੋਂ ਬਾਅਦ ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁਲ ਨੇ ਟਵੀਟ ਕਰ ਕੇ ਦੁੱਖ ਪ੍ਰਗਟ ਕੀਤਾ ਹੈ | ਉਮਰ ਲਿਖਦੇ ਹਨ, Tਮੈਂ ਅਪਣੇ ਸਹਿਯੋਗੀ ਅਤੇ ਸਾਬਕਾ ਐਮਐਲਸੀ ਟੀਐਸ ਵਜ਼ੀਰ ਦੀ ਮੌਤ ਦੀ ਖ਼ਬਰ ਤੋਂ ਹੈਰਾਨ ਹਾਂ | ਕੁੱਝ ਦਿਨ ਪਹਿਲਾਂ, ਜੰਮੂ ਵਿਚ ਇਕੱਠੇ ਬੈਠੇ ਕੇ ਗੱਲਬਾਤ ਕੀਤੀ ਸੀ ਅਤੇ ਇਹ ਨਹੀਂ ਸੋਚਿਆ ਸੀ ਕਿ ਇਹ ਸਾਡੀ ਆਖ਼ਰੀ ਮੁਲਾਕਾਤ ਹੋਵੇਗੀ | ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ  ਸ਼ਾਂਤੀ ਦੇਵੇ |U 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement