ਨਾਭਾ ਜੇਲ ਬ੍ਰੇਕ ਕਾਂਡ ਦੇ ਮੁਲਜ਼ਮ ਰਿਹਾਅ, ਗੈਂਗਸਟਰ ਨੀਟਾ, ਮਨੀ, ਸੇਖੋਂ ਤੇ ਸੁਲੱਖਣ ਬੱਬਰ ਨੂੰ ਮਿਲੀ ਜ਼ਮਾਨਤ

By : GAGANDEEP

Published : Sep 10, 2023, 2:53 pm IST
Updated : Sep 10, 2023, 2:53 pm IST
SHARE ARTICLE
photo
photo

ਮੁੱਖ ਸਾਜ਼ਿਸਕਰਤਾ ਗੋਪੀ ਕੌੜਾ ਨੂੰ ਨਹੀਂ ਮਿਲੀ ਜ਼ਮਾਨਤ

 

 ਨਾਭਾ: ਨਾਭਾ ਜੇਲ੍ਹ ਬ੍ਰੇਕ ਮਾਮਲੇ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਬਠਿੰਡਾ ਦੀ ਕੇਂਦਰੀ ਜੇਲ੍ਹ 'ਚ ਬੰਦ ਗੈਂਗਸਟਰ ਨੀਟਾ, ਮਨੀ, ਸੇਖੋਂ ਤੇ ਸੁਲੱਖਣ ਬੱਬਰ ਨੂੰ ਜੇਲ 'ਚੋਂ ਰਿਹਾਅ ਹੋਣਗੇ, ਉਨ੍ਹਾਂ ਨੂੰ ਜ਼ਮਾਨਤ ਮਿਲ ਗਈ ਹੈ।

ਇਹ ਵੀ ਪੜ੍ਹੋ: ਰਾਜਸਥਾਨ 'ਚ ਬੱਸ-ਟਰਾਲੇ ਦੀ ਆਪਸ ਵਿਚ ਹੋਈ ਭਿਆਨਕ ਟੱਕਰ, 4 ਸਵਾਰੀਆਂ ਦੀ ਹੋਈ ਮੌਤ 

ਦੱਸ ਦੇਈਏ ਕਿ ਮੁੱਖ ਸਾਜ਼ਿਸਕਰਤਾ ਗੋਪੀ ਕੌੜਾ ਨੂੰ ਜ਼ਮਾਨਤ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ  2016 'ਚ ਨਾਭਾ ਜੇਲ ਬ੍ਰੇਕ ਕਾਂਡ ਹੋਇਆ ਸੀ।

ਇਹ ਵੀ ਪੜ੍ਹੋ: ਬੈਂਗਲੁਰੂ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਕਸਟਮ ਅਧਿਕਾਰੀਆਂ ਦੇ ਉੱਡੇ ਹੋਸ਼, ਬੈਗ 'ਚੋਂ ਮਿਲੇ 72 ਸੱਪ ਤੇ ਕੈਪਚਿਨ ਬਾਂਦਰ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement