Patiala News : ਪਟਿਆਲਾ ’ਚ ਬੱਸ ਅਤੇ ਟਿੱਪਰ ਦੀ ਭਿਆਨਕ ਟੱਕਰ, ਮਚਿਆ ਚੀਕ-ਚਿਹਾੜਾ

By : BALJINDERK

Published : Sep 10, 2024, 1:58 pm IST
Updated : Sep 10, 2024, 1:58 pm IST
SHARE ARTICLE
ਹਾਦਸੇ ਦੌਰਾਨ ਨੁਕਸਾਨੀ ਗਈ ਬੱਸ ਦੀ ਤਸਵੀਰ
ਹਾਦਸੇ ਦੌਰਾਨ ਨੁਕਸਾਨੀ ਗਈ ਬੱਸ ਦੀ ਤਸਵੀਰ

Patiala News : ਡਰਾਈਵਰ ਸਮੇਤ ਕਈਆਂ ਸਵਾਰੀਆਂ ਗੰਭੀਰ ਜ਼ਖ਼ਮੀ

Patiala News : ਪਟਿਆਲਾ ਸੜਕ ’ਤੇ ਪੈਂਦੇ ਪਿੰਡ ਫਤਿਹਪੁਰ ਦੇ ਬੱਸ ਸਟੈਂਡ ਤੇ ਪੰਜਾਬ ਰੋਡਵੇਜ਼ ਦੀ ਚੰਡੀਗੜ੍ਹ ਤੋਂ ਹਿਸਾਰ ਜਾ ਰਹੀ ਬੱਸ ਦਾ ਟਿੱਪਰ ਨਾਲ ਭਿਆਨਕ ਟੱਕਰ ਹੋ ਗਈ ਹੈ। ਇਸ ਟੱਕਰ ਦੇ ਨਾਲ ਬੱਸ ਦਾ ਡਰਾਈਵਰ ਹਰਦੀਪ ਸਿੰਘ ਬੁਰੀ ਤਰ੍ਹਾਂ ਦੇ ਨਾਲ ਜ਼ਖ਼ਮੀ ਹੋ ਗਿਆ ਤੇ ਉਸ ਨੂੰ ਸਮਾਣਾ ਦੇ ਸਰਕਾਰੀ ਸਿਵਲ ਹਸਪਤਾਲ ਲਿਆਂਦਾ ਗਿਆ।

1

ਮੌਕੇ ਉੱਪਰ ਹਾਦਸੇ ਵਾਲੀ ਜਗ੍ਹਾ ਤੋਂ ਸੀਨੀਅਰ ਮੈਡੀਕਲ ਅਧਿਕਾਰੀ ਡਾਕਟਰ ਜਤਿੰਦਰ ਲੰਘ ਰਹੇ ਸੀ। ਉਹਨਾਂ ਵਲੋਂ ਆਪਣੀ ਗੱਡੀ ਵਿਚ ਡਰਾਈਵਰ ਨੂੰ ਬਿਠਾ ਕੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਡਰਾਈਵਰ ਦੇ ਅਨੁਸਾਰ ਸਾਹਮਣੇ ਆ ਰਹੇ ਟਿੱਪਰ ਅਤੇ ਟਰੱਕ ਵਾਲੇ ਇੱਕ ਦੂਜੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕਰ ਰਹੇ ਸਨ।

1

ਜਿਸ ਦੇ ਚਲਦੇ ਜਦੋਂ ਸਾਹਮਣਿਓ ਇੱਕ ਟਿੱਪਰ ਆਇਆ ਤਾਂ ਉਸਦੇ ਵੱਲੋਂ ਕੱਟ ਮਾਰਿਆ ਗਿਆ ਤਾਂ ਬਸ ਦੇ ਨਾਲ ਉਸਦੀ ਫੇਂਟ ਵੱਜ ਗਈ ਜਿਸ ਦੇ ਚਲਦੇ ਇਹ ਹਾਦਸਾ ਹੋਇਆ। ਹਾਲਾਂਕਿ ਹਾਦਸੇ ਵਿਚ ਸਵਾਰੀਆਂ ਦੇ ਜ਼ਖ਼ਮੀ ਹੋ ਗਈਆਂ ਹਨ।

(For more news apart from  terrible collision between bus and tipper in Patiala News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement