CM ਭਗਵੰਤ ਮਾਨ ਨੇ ਗਾਇਕ ਮਨਕੀਰਤ ਔਲਖ ਨਾਲ ਵੀਡੀਓ ਕਾਲ 'ਤੇ ਕੀਤੀ ਗੱਲਬਾਤ
Published : Sep 10, 2025, 10:03 pm IST
Updated : Sep 10, 2025, 10:03 pm IST
SHARE ARTICLE
CM Bhagwant Mann interacted with singer Mankirt Aulakh on video call
CM Bhagwant Mann interacted with singer Mankirt Aulakh on video call

ਮਨਕੀਰਤ ਔਲਖ ਨੇ ਛੋਟੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਕੀਤੀ ਅਪੀਲ

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਤੋਂ ਵੀਡੀਓ ਕਾਲ 'ਤੇ ਪੰਜਾਬੀ ਗਾਇਕ ਮਨਕੀਰਤ ਔਲਖ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਵਿਚ ਹੜ੍ਹਾਂ ਦੌਰਾਨ ਉਨ੍ਹਾਂ ਵਲੋਂ ਕੀਤੇ ਜਾ ਰਹੇ ਬਚਾਅ ਕਾਰਜਾਂ ਦੀ ਪ੍ਰਸ਼ੰਸਾ ਕੀਤੀ।  ਇਸ ਮੌਕੇ ਮਨਕੀਰਤ ਔਲਖ ਸੀਐੱਮ ਨੂੰ ਅਪੀਲ ਕੀਤੀ ਕਿ ਉਹ ਛੋਟੋ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਤਾਂ ਕਿ ਕੁਝ ਬੋਝ ਹਲਕਾ ਹੋ ਸਕੇ। ਮੁੱਖ ਮੰਤਰੀ ਨੇ ਕਿਹਾ ਹੈ ਕਿ ਅਸੀਂ ਕਰਜਾ ਮੁਆਫ ਕਰਨ ਉੱਤੇ ਵਿਚਾਰ ਕਰ ਰਹੇ ਹਾਂ।ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਮੈਂ ਛੇਤੀ ਆਵਾਂਗਾ ਲੋਕਾਂ ਕੋਲ, ਕੋਈ ਚੁੱਲ੍ਹਾ ਬੁਝਣ ਨਹੀਂ ਦੇਣਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement