Gurdaspur News: ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭਾਮੜੀ ਵਿਖੇ NIA ਨੇ ਕੀਤੀ ਛਾਪੇਮਾਰੀ, 3 ਹੈਂਡ ਗ੍ਰਨੇਡ ਬਰਾਮਦ
Published : Sep 10, 2025, 3:00 pm IST
Updated : Sep 10, 2025, 3:00 pm IST
SHARE ARTICLE
Gurdaspur News: NIA raids village Bhamari in Sri Hargobindpur, 3 hand grenades recovered
Gurdaspur News: NIA raids village Bhamari in Sri Hargobindpur, 3 hand grenades recovered

NIA ਤੇ ਪੁਲਿਸ ਵੱਲੋਂ ਜਾਂਚ ਸ਼ੁਰੂ

ਗੁਰਦਾਸਪੁਰ: ਗੁਰਦਾਸਪੁਰ ਦੇ ਕਸਬੇ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭਾਮੜੀ ਵਿਖੇ ਐਨਆਈਏ ਦੀ ਟੀਮ ਨੇ ਛਾਪੇਮਾਰੀ ਕੀਤੀ। ਟੀਮ ਵੱਲੋਂ ਪਿੰਡ ਭਾਮੜੀ ਦੇ ਸ੍ਰੀ ਅਰਜਨ ਦੇਵ ਪਬਲਿਕ ਸਕੂਲ ਦੇ ਨੇੜੇ ਪਏ ਖ਼ਾਲੀ ਪਲਾਟ ਵਿਚ ਤਲਾਸ਼ੀ ਲਈ ਗਈ ਤੇ 3 ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਪੁਲਿਸ ਤੇ ਐਨਆਈਏ ਦੀ ਟੀਮ ਵੱਲੋਂ ਬੰਬ ਸਾਕਟ ਟੀਮ ਨੂੰ ਵੀ ਬੁਲਾਇਆ।  ਟੀਮ ਵੱਲੋਂ ਅਗਲੇਰੀ ਜਾਂਚ ਸ਼ੁਰੂ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement