ਰਿਲਾਇੰਸ ਪੰਪ 'ਤੇ ਧਰਨਾ ਦੇ ਰਹੇ ਇਕ ਹੋਰ ਕਿਸਾਨ ਦੀ ਮੌਤ
Published : Oct 10, 2020, 6:14 am IST
Updated : Oct 10, 2020, 6:14 am IST
SHARE ARTICLE
image
image

ਰਿਲਾਇੰਸ ਪੰਪ 'ਤੇ ਧਰਨਾ ਦੇ ਰਹੇ ਇਕ ਹੋਰ ਕਿਸਾਨ ਦੀ ਮੌਤ

ਧੂਰੀ, 9 ਅਕਤੂਬਰ (ਲਖਵੀਰ ਸਿੰਘ ਧਾਦਰਾ) : ਸੰਗਰੂਰ ਦੇ ਧੁਰੀ 'ਚ ਰਿਲਾਇੰਸ ਪਟਰੌਲ ਪੰਪ 'ਤੇ ਚੱਲ ਰਹੇ ਧਰਨੇ 'ਚ ਅੱਜ ਇਕ ਕਿਸਾਨ ਦੀ ਹਾਰਟ ਅਟੈਕ ਆਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਕਿਸਾਨ ਦਾ ਨਾਂ ਮੇਘਰਾਜ ਸਿੰਘ ਸੀ ਜੋ ਸੰਗਰੂਰ ਦੇ ਨਾਗਰੀ ਪਿੰਡ ਦਾ ਰਹਿਣ ਵਾਲਾ ਸੀ ਅਤੇ ਉਹ ਕਵਿਸ਼ਰੀ ਗਾਉਣ ਦਾ ਸ਼ੌਕੀਨ ਸੀ। ਸੰਗਰੂਰ ਦੇ ਪਿੰਡ ਨਾਗਰਾ ਦੇ ਮੇਘਰਾਜ ਜੋ ਕਿ ਕਿਸਾਨਾਂ ਆਰਡੀਨੈਂਸ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਧੁਰੀ ਦੇ ਬੇਨੜਾ 'ਚ ਸਥਿਤ ਰਿਲਾਂਇੰਸ ਦੇ ਪੈਟਰੋਲ ਪੰਪ 'ਤੇ ਧਰਨੇ ਪ੍ਰਦਰਸ਼ਨ ਕਰ ਰਹੇ ਸਨ, ਜਿਨ੍ਹਾਂ ਦੀ ਅੱਜ ਧਰਨੇ 'ਚ ਹਾਰਟ ਅਟੈਕ ਨਾਲ ਮੌਤ ਹੋ ਗਈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement