ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ 'ਚ ਪ੍ਰਦਰਸ਼ਨ ਜਾਰੀ, ਵੇਖੋ ਪਟਿਆਲਾ ਬਠਿੰਡਾ ਬੱਸ ਸਟੈਂਡ ਦੀਆਂ ਤਸਵੀਰਾਂ
Published : Oct 10, 2020, 2:08 pm IST
Updated : Oct 10, 2020, 4:24 pm IST
SHARE ARTICLE
protest
protest

ਬਠਿੰਡਾ ਦੇ ਬੱਸ ਸਟੈਂਡ 'ਤੇ ਵੀ ਕੈਬਨਿਟ ਮੰਤਰੀ ਧਰਮਸੋਤ ਵਜੀਫਾ ਘੁਟਾਲਾ ਅਤੇ ਉੱਤਰ ਪ੍ਰਦੇਸ਼ ਬਲਾਤਕਾਰ ਕੇਸ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਮੰਗ ਕੀਤੀ ਜਾ ਰਹੀ

ਚੰਡੀਗੜ੍ਹ - ਨਵੇਂ ਖੇਤੀ ਕਾਨੂੰਨਾਂ ਖਿਲਾਫ ਪੰਜਾਬ 'ਚ ਲਗਾਤਾਰ ਜਾਰੀ ਹੈ। ਇਸ ਚਲਦੇ ਅੱਜ ਪਟਿਆਲਾ ਦੇ ਬੱਸ ਸਟੈਂਡ ਦੇ ਮੇਨ ਚੋਂਕ ਵਿਚਕਾਰ ਨੈਸ਼ਨਲ ਸੈਡਿਉਲ ਕਾਸਟ ਅਲਾਇੰਸ, ਭਗਵਾਨ ਬਾਲਮੀਕਿ ਸਭਾ ਪਟਿਆਲਾ ਸਮੇਤ ਹੋਰਨਾਂ ਸੰਸਥਾਵਾਂ ਵਲੋਂ ਯੁਪੀ ਦੇ ਮੁੱਖ ਮੰਤਰੀ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਕੈਬੀਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਵਲੋਂ ਵਿਦਿਆਰਥੀਆਂ ਦੀ ਸਕਾਲਰਸ਼ਿਪ ਘੋਟਾਲੇ ਦੇ ਵਿਰੋਧ ਵਿਚ ਵੀ ਧਰਨਾ ਪ੍ਰਦਰਸ਼ਨ ਜਾਰੀ ਹੈ। 

protestprotestਬਠਿੰਡਾ ਦੇ ਬੱਸ ਸਟੈਂਡ 'ਤੇ ਧਰਨਾ
ਇਸ ਦੇ ਨਾਲ ਹੀ ਬਠਿੰਡਾ ਦੇ ਬੱਸ ਸਟੈਂਡ 'ਤੇ ਵੀ ਪੰਜਾਬ ਬੰਦ ਦੌਰਾਨ ਕੈਬਨਿਟ ਮੰਤਰੀ ਧਰਮਸੋਤ ਵਜੀਫਾ ਘੁਟਾਲਾ ਅਤੇ ਉੱਤਰ ਪ੍ਰਦੇਸ਼ ਬਲਾਤਕਾਰ ਕੇਸ ਦੇ ਦੋਸ਼ੀਆਂ ਨੂੰ ਸਜ਼ਾ ਦਵਾਉਣ ਦੀ ਮੰਗ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਇਹ ਪ੍ਰਦਰਸ਼ਨ 12 ਤੋਂ 2 ਵਜੇ ਤੱਕ ਜਾਰੀ ਰਹੇਗਾ।

Punjab Bandh: Complete Shutdown in most all districtPunjab Bandhਜਲੰਧਰ ਤੇ ਅੰਮ੍ਰਿਤਸਰ ਬੰਦ ਦਾ ਅਸਰ​
ਇਸ ਦੌਰਾਨ ਜਲੰਧਰ 'ਚ ਆਵਾਜਾਈ ਆਮ ਵਾਂਗ ਨਜ਼ਰ ਆਈ। ਅੰਮ੍ਰਿਤਸਰ 'ਚ ਵੀ ਬੰਦ ਦਾ ਅਸਰ ਵੇਖਣ ਨੂੰ ਮਿਲਿਆ। ਬੰਦ ਦੇ ਮੱਦੇਨਜ਼ਰ ਅੰਮ੍ਰਿਤਸਰ 'ਚ ਬਾਜ਼ਾਰ ਬੰਦ ਹਨ। ਇਸ ਤੋਂ ਬਾਅਦ ਭਾਰਤੀ ਜਨਤਾ ਪਾਰਟੀ, ਆਮ ਆਦਮੀ ਪਾਰਟੀ, ਸ੍ਰੀ ਗੁਰੂ ਰਵਿਦਾਸ ਸੰਘਰਸ਼ ਕਮੇਟੀ, ਐਨਐਸਸੀਏ ਅਤੇ ਸਥਾਨਕ ਪੱਧਰ 'ਤੇ ਕਈ ਸੰਸਥਾਵਾਂ ਨੇ ਵੀ ਸੰਤ ਸਮਾਜ ਦੇ ਪ੍ਰੋਗਰਾਮ ਦਾ ਸਮਰਥਨ ਦਿੱਤਾ। 
Farmers Protestprotest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement