ਵਿਆਹ ਦੇ ਬੰਧਨ 'ਚ ਬੱਝਿਆ CM ਚੰਨੀ ਦਾ ਪੁੱਤ, ਲੀਡਰਾਂ ਨੇ ਨਵੇਂ ਵਿਆਹੇ ਜੋੜੇ ਨੂੰ ਦਿੱਤਾ ਅਸ਼ੀਰਵਾਦ
Published : Oct 10, 2021, 2:42 pm IST
Updated : Oct 10, 2021, 2:42 pm IST
SHARE ARTICLE
CM Channi 's son married
CM Channi 's son married

ਮੋਹਾਲੀ ਦੇ ਗੁਰਦੁਆਰਾ ਸਾਹਿਬ ‘ਚ ਹੋਏ ਆਨੰਦ ਕਾਰਜ

 

ਮੁਹਾਲੀ: ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਵੱਡੇ ਪੁੱਤਰ ਨਵਜੀਤ ਸਿੰਘ ਅੱਜ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ।  ਉਨ੍ਹਾਂ ਦੇ ਅਨੰਦ ਕਾਰਜ ਮੁਹਾਲੀ ਦੇ ਫੇਜ਼ -3 ਬੀ 1 ਵਿੱਚ ਸਥਿਤ ਗੁਰਦੁਆਰਾ ਸਾਚਾ ਧੰਨ ਸਾਹਿਬ ਵਿਖੇ ਸੰਪੂਰਨ ਹੋਏ। ਦੱਸ ਦੇਈਏ ਕਿ ਨਵਦੀਪ ਦਾ ਵਿਆਹ ਡੇਰਾਬੱਸੀ ਦੀ ਸਿਮਰਨਧੀਰ ਕੌਰ ਨਾਲ ਹੋਇਆ ਹੈ।

 

CM Channi 's son marriedCM Channi 's son married

 

ਇਸ ਮੌਕੇ ਸਿਮਰਨਧੀਰ ਨੇ ਗੁਲਾਬੀ ਰੰਗ ਦਾ ਲਹਿੰਗਾ ਪਾਇਆ ਹੋਇਆ ਸੀ, ਜਦਕਿ ਨਵਜੀਤ ਨੇ ਵੀ ਉਸੇ ਰੰਗ ਦੀ ਪੱਗ ਬੰਨ੍ਹੀ ਹੋਈ ਸੀ। ਇਸ ਦੇ ਨਾਲ ਹੀ ਮੁੱਖ ਮੰਤਰੀ ਚੰਨੀ ਨੂੰ ਵੀ ਗੁਲਾਬੀ ਪੱਗ ਬੰਨ੍ਹੀ ਵੇਖੀ ਗਈ।

 

CM Channi 's son marriedCM Channi 's son married

 

ਇਸ ਸ਼ੁਭ ਮੌਕੇ ਤੇ, ਪੰਜਾਬ ਦੇ ਮੰਤਰੀ ਗੁਰਦੁਆਰਾ ਸਾਹਿਬ ਪਹੁੰਚੇ ਅਤੇ ਨਵੇਂ ਵਿਆਹੇ ਜੋੜੇ ਨੂੰ ਅਸ਼ੀਰਵਾਦ ਦਿੱਤਾ। ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਅਤੇ ਵਿੱਤ ਮੰਤਰੀ ਮਨਪ੍ਰੀਤ ਬਾਦਲ ਵੀ ਗੁਰਦੁਆਰਾ ਸਾਹਿਬ ਪਹੁੰਚੇ। ਦੋਵਾਂ ਆਗੂਆਂ ਨੇ ਗੁਲਦਸਤਾ ਭੇਟ ਕਰਕੇ ਨਵਜੀਤ ਨੂੰ ਵਿਆਹ ਦੀ ਵਧਾਈ ਦਿੱਤੀ।

CM Channi 's son marriedCM Channi 's son married

 

CM Channi 's son marriedCM Channi 's son married

 

 

CM Channi 's son marriedCM Channi 's son married

 

CM Channi 's son marriedCM Channi 's son married

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement