ਪੰਜਾਬ ਸਰਕਾਰ ਵੱਲੋਂ ਸੁਪਰਵਾਈਜ਼ਰ ਦੀ ਚੋਣ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ
Published : Oct 10, 2022, 5:00 pm IST
Updated : Oct 10, 2022, 5:00 pm IST
SHARE ARTICLE
Dr. Baljit Kaur
Dr. Baljit Kaur

ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 21 ਅਕਤੂਬਰ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਆਂਗਣਵਾੜੀ ਵਰਕਰਾਂ ਵਿੱਚ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਪੰਜਾਬ ਰਾਜ ਦੀਆਂ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਰਾਜ ਵਿੱਚ ਚਲਾਏ ਜਾ ਰਹੇ ਆਂਗਣਵਾੜੀ ਸੈਂਟਰਾਂ ਵਿੱਚ ਕੰਮ ਕਰ ਰਹੀਆ ਆਂਗਣਵਾੜੀ ਵਰਕਰਾਂ ਵਿੱਚੋਂ ਸੁਪਰਵਾਈਜਰ ਦੀ ਸਿਲੈਕਸ਼ਨ ਕਰਨ ਲਈ ਆਂਗਣਵਾੜੀ ਵਰਕਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਹੈ। ਇਸ ਸਿਲੈਕਸ਼ਨ ਅਧੀਨ ਰਾਜ ਸਰਕਾਰ ਦੀ ਰਾਖਵਾਂਕਰਨ ਪਾਲਿਸੀ ਅਨੁਸਾਰ ਰਿਜ਼ਰਵੇਸ਼ਨ ਦਾ ਲਾਭ ਦਿੱਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਬੰਧ ਵਿੱਚ ਆਂਗਣਵਾੜੀ ਵਰਕਰ ਜੋ ਅਰਜ਼ੀ ਦੇਣਾ ਚਾਹੁੰਦੀਆਂ ਹਨ, ਉਹ ਸਬੰਧਤ ਬਾਲ ਵਿਕਾਸ ਪ੍ਰੋਜੈਕਟ ਅਫਸਰ ਦੇ ਦਫਤਰ ਵਿਖੇ 21 ਅਕਤੂਬਰ 2022 ਤੱਕ ਅਰਜੀਆਂ ਦੇ ਸਕਦੀਆਂ ਹਨ। ਮਿੱਥੇ ਸਮੇਂ ਤੋਂ ਬਾਅਦ ਪ੍ਰਾਪਤ ਅਰਜ਼ੀਆਂ ’ਤੇ ਵਿਚਾਰ ਨਹੀ ਕੀਤਾ ਜਾਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement