ਖੇਤੀ ਕਾਨੂੰਨਾਂ ਨੂੰ ਲੈ ਕੇ ਸਿੱਧੂ ਨੇ ਕੀਤਾ ਟਵੀਟ, ਮੋਦੀ ਸਰਕਾਰ ਤੇ ਅਕਾਲੀ ਦਲ ਨੂੰ ਕਿਹਾ ਜੁੜਵਾ ਭਰਾ
Published : Nov 10, 2021, 4:28 pm IST
Updated : Nov 10, 2021, 4:28 pm IST
SHARE ARTICLE
Navjot Sidhu
Navjot Sidhu

ਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ।

ਚੰਡੀਗੜ੍ਹ: ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਬੋਲਿਆ ਹੈ। ਉਹਨਾਂ ਨੇ ਮੋਦੀ ਸਰਕਾਰ ਅਤੇ ਅਕਾਲੀ ਦਲ ਨੂੰ ਇਕ ਸਿੱਕੇ ਦੇ ਦੋ ਪਹਿਲੂ ਅਤੇ ਜੁੜਵਾ ਭਰਾ ਦੱਸਿਆ ਹੈ।

Navjot Sidhu Navjot Sidhu

ਹੋਰ ਪੜ੍ਹੋ: ਉਪ ਮੁੱਖ ਮੰਤਰੀ ਵੱਲੋਂ ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਦਸਤਾਵੇਜ਼ਾਂ ਦਾ ਸੰਗ੍ਰਹਿ ਜਾਰੀ

ਨਵਜੋਤ ਸਿੱਧੂ ਨੇ ਟਵੀਟ ਕਰਦਿਆਂ ਕਿਹਾ, “ਕੇਂਦਰ ਦੇ 3 ਕਾਲੇ ਕਾਨੂੰਨ ਅਕਾਲੀ ਦਲ ਦੇ 2013 ਦੇ ਕੰਟਰੈਕਟ ਫਾਰਮਿੰਗ ਐਕਟ ਦੁਆਰਾ ਰੱਖੀ ਗਈ ਨੀਂਹ 'ਤੇ ਬਣੀ ਇਮਾਰਤ ਹੈ ... ਇਕੋ ਸਿੱਕੇ ਦੇ ਦੋ ਪਹਿਲੂ, ਜੁੜਵਾ ਭਰਾ !!”

TweetTweet

ਹੋਰ ਪੜ੍ਹੋ: ਕਿਸਾਨਾਂ ਅਤੇ ਕਾਂਗਰਸੀਆਂ ਵਲੋਂ ਹਰਸਿਮਰਤ ਕੌਰ ਬਾਦਲ ਦਾ ਵਿਰੋਧ, ਮਾਹੌਲ ਹੋਇਆ ਤਣਾਅਪੂਰਨ

ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਨਵਜੋਤ ਸਿੱਧੂ ਨੇ ਕਿਹਾ ਸੀ ਕਿ ਕੇਂਦਰ ਸਰਕਾਰ ਨੇ ਬਾਦਲਾਂ ਤੋਂ ਸੇਧ ਲੈ ਕੇ ਤਿੰਨ ਕਾਲੇ ਕਾਨੂੰਨ ਬਣਾਏ ਹਨ। ਉਹਨਾਂ ਕਿਹਾ ਸੀ ਕਿ ਬਾਦਲ ਤੇ ਮੋਦੀ ਸਰਕਾਰ ਇਕ ਮੂੰਹ ਦੋ ਅੱਖਾਂ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement