ਤਰਨਤਾਰਨ 'ਚ ਲੁਟੇਰਿਆਂ ਨੇ ਕੱਪੜਾ ਵਪਾਰੀ ਨੂੰ ਬਣਾਇਆ ਨਿਸ਼ਾਨਾ, 6 ਕਿਲੋ ਸੋਨਾ ਤੇ ਨਕਦੀ ਲੈ ਕੇ ਫਰਾਰ
Published : Nov 10, 2021, 2:15 pm IST
Updated : Nov 10, 2021, 2:15 pm IST
SHARE ARTICLE
loot investigation
loot investigation

ਹਥਿਆਰਬੰਦ ਲੁਟੇਰਿਆਂ ਨੇ ਕੱਪੜਾ ਵਪਾਰੀ ਦੀ ਦੁਕਾਨ ਅਤੇ ਘਰ ਵਿਚ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿਤਾ।

ਤਰਨਤਾਰਨ : ਪੰਜਾਬ ਵਿਚ ਲੁੱਟ-ਖੋਹ ਦੀਆਂ ਘਟਨਾਵਾਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਤਾਜ਼ਾ ਮਾਮਲਾ ਤਰਨਤਾਰਨ ਦੇ ਕਸਬਾ ਚੋਹਲਾ ਸਾਹਿਬ ਤੋਂ ਸਾਹਮਣੇ ਆਇਆ ਹੈ। ਇੱਥੇ ਹਥਿਆਰਬੰਦ ਲੁਟੇਰਿਆਂ ਨੇ ਕੱਪੜਾ ਵਪਾਰੀ ਦੀ ਦੁਕਾਨ ਅਤੇ ਘਰ ਵਿਚ ਦਾਖਲ ਹੋ ਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿਤਾ।

ਪਰਿਵਾਰਕ ਮੈਂਬਰਾਂ ਨੇ 6 ਕਿਲੋ ਸੋਨਾ ਅਤੇ 55 ਲੱਖ ਰੁਪਏ ਦੀ ਨਕਦੀ ਚੋਰੀ ਹੋਣ ਦਾ ਦਾਅਵਾ ਕੀਤਾ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਐਸਐਚਓ ਬਲਵਿੰਦਰ ਸਿੰਘ ਮੌਕੇ ’ਤੇ ਪੁੱਜੇ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement