ਨਕੋਦਰ 'ਚ ਵਾਪਰਿਆ ਭਿਆਨਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਹੋਈ ਟੱਕਰ, ਦੋ ਦੀ ਮੌਤ

By : GAGANDEEP

Published : Nov 10, 2022, 3:40 pm IST
Updated : Nov 10, 2022, 3:40 pm IST
SHARE ARTICLE
photo
photo

ਕਾਰ ਚਾਲਕ ਮੌਕੇ ਤੋਂ ਹੋਇਆ ਫਰਾਰ

 

ਨਕੋਦਰ : ਨਕੋਦਰ 'ਚ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇਥੇ ਕਾਰ ਅਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋ ਗਈ।  ਹਾਦਸੇ ਵਿਚ ਦੋ ਲੋਕਾਂ ਦੀ ਜਾਨ ਚਲੀ ਗਈ।  ਜਾਣਕਾਰੀ ਅਨੁਸਾਰ ਨਕੋਦਰ ਦੇ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਆਏ 2 ਨੌਜਵਾਨ ਦੇ ਮੋਟਰਸਾਈਕਲ ਦੀ ਕਾਰ ਨਾਲ ਭਿਆਨਕ ਟੱਕਰ ਹੋ ਗਈ। ਇਸ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ । ਕਾਰ ਸਵਾਰ ਕਾਰ ਛੱਡ ਕੇ ਫਰਾਰ ਹੋ ਗਿਆ। ਪੁਲਿਸ ਵਲੋਂ ਤੁਰੰਤ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਹਾਦਸੇ 'ਚ ਮਾਰੇ ਗਏ ਨੌਜਵਾਨਾਂ ਦੀ ਪਛਾਣ ਸਾਗਰ ਅਰੋੜਾ (29) ਤੇ ਰਾਹੁਲ (30) ਵਾਸੀ ਕਪੂਰਥਲਾ ਵਜੋਂ ਹੋਈ ਹੈ । ਮਿਲੀ ਜਾਣਕਾਰੀ ਮੁਤਾਬਕ ਦੋਵੇਂ ਨੌਜਵਾਨ ਕਪੂਰਥਲਾ ਤੋਂ ਨਕੋਦਰ ਧਾਰਮਕ ਸਥਾਨ 'ਤੇ ਮੱਥਾ ਟੇਕਣ ਲਈ ਆ ਰਹੇ ਸਨ। ਫਿਲਹਾਲ ਕਾਰ ਚਾਲਕ ਮੌਕੇ ਤੋਂ  ਫਰਾਰ  ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement