ਹਾਈ ਕੋਰਟ ਨੇ ਪੰਜਾਬ 'ਚ ਮਾਈਨਿੰਗ 'ਤੇ ਲਗਾਈ  ਰੋਕ, ਜਾਰੀ ਹੋਏ ਇਹ ਹੁਕਮ 
Published : Nov 10, 2022, 4:08 pm IST
Updated : Nov 10, 2022, 4:10 pm IST
SHARE ARTICLE
Mining
Mining

ਮਾਈਨਿੰਗ ਕਾਰਨ ਨਦੀਆਂ 'ਚ ਭਾਰੀ ਮਸ਼ੀਨਰੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ - ਐਡਵੋਕੇਟ ਸਹਿਜਪ੍ਰੀਤ ਸਿੰਘ

 

ਚੰਡੀਗੜ੍ਹ  : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ 'ਚ ਮਾਈਨਿੰਗ 'ਤੇ ਰੋਕ ਲਗਾ ਦਿੱਤੀ ਹੈ। ਇਸ ਸਬੰਧੀ ਐਡਵੋਕੇਟ ਸਹਿਜਪ੍ਰੀਤ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਖ਼ੁਦ ਹੀ ਗੈਰ-ਕਾਨੂੰਨੀ ਤਰੀਕੇ ਨਾਲ ਮਾਈਨਿੰਗ ਕਰ ਰਹੀ ਹੈ। ਉਨ੍ਹਾਂ ਕਿਹਾ ਸੀ ਕਿ ਮਾਈਨਿੰਗ ਕਾਰਨ ਨਦੀਆਂ 'ਚ ਭਾਰੀ ਮਸ਼ੀਨਰੀ ਦਾ ਇਸਤੇਮਾਲ ਕੀਤਾ ਜਾ ਰਿਹਾ ਹੈ। 

ਪਟੀਸ਼ਨ ਕਰਤਾ ਦਾ ਕਹਿਣਾ ਹੈ ਕਿ ਹਾਈਕੋਰਟ ਦੀ ਰੋਕ ਦੇ ਬਾਵਜੂਦ ਸਰਕਾਰ ਮਾਈਨਿੰਗ ਕਰ ਰਹੀ ਹੈ। ਇਸ 'ਤੇ ਹਾਈਕੋਰਟ ਦੇ ਚੀਫ਼ ਜਸਟਿਸ ਨੇ ਕਿਹਾ ਕਿ ਸਰਕਾਰ ਬਿਨ੍ਹਾਂ ਵਾਤਵਾਰਣ ਵਿਭਾਗ ਦੀ ਕਲੀਅਰੈਂਸ ਦੇ  ਮਾਈਨਿੰਗ ਨਾ ਕਰੇ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡਵੋਕੇਟ ਜਨਰਲ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਸਰਕਾਰ ਬਿਨ੍ਹਾਂ ਵਿਭਾਗ ਦੀ ਕਲੀਅਰੈਂਸ ਦੇ ਮਾਈਨਿੰਗ ਨਹੀਂ ਕਰੇਗੀ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement