Jaito Accident News: ਟਰੱਕ ਨਾਲ ਟਕਰਾਈ ਸਵਾਰੀਆਂ ਨਾਲ ਭਰੀ ਬੱਸ, ਬੱਚਿਆਂ ਸਣੇ 10 ਲੋਕ ਹੋਏ ਗੰਭੀਰ ਜ਼ਖ਼ਮੀ

By : GAGANDEEP

Published : Nov 10, 2023, 3:50 pm IST
Updated : Nov 10, 2023, 4:14 pm IST
SHARE ARTICLE
Jaito Accident News
Jaito Accident News

Jaito Accident News: ਜ਼ਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

A bus full of passengers collided with a truck: ਜੈਤੋਂ 'ਚ ਵੱਡਾ ਹਾਦਸਾ ਵਾਪਰ ਗਿਆ। ਇਥੇ ਜੈਤੋ ਬਠਿੰਡਾ ਰੋਡ ’ਤੇ ਸਵਾਰੀਆਂ ਵਾਲੀ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿਚ 10 ਲੋਕ ਜ਼ਖ਼ਮੀ ਹੋ ਗਏ।

ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਤੇਜ਼ ਰਫ਼ਤਾਰ ਕਾਰਨ ਵਾਪਰਿਆ ਹਾਦਸਾ ਹੈ। ਸਵਾਰੀਆਂ ਨੇ ਦੱਸਿਆ ਕਿ ਬੱਸ ਦੀ ਰਫ਼ਤਾਰ ਬਹੁਤ ਜ਼ਿਆਦਾ ਤੇਜ਼ ਸੀ ਜਿਸ ਕਾਰਨ ਡਰਾਈਵਰ ਦਾ ਬੱਸ 'ਤੇ ਕੰਟਰੋਲ ਨਹੀਂ ਰਿਹਾ ਤੇ ਉਹ ਟਰੱਕ ਨਾਲ ਟਕਰਾ ਗਈ।  ਇਸ ਹਾਦਸੇ ਵਿਚ ਬੱਚਿਆਂ ਸਣੇ 10 ਸਵਾਰੀਆਂ ਗੰਬੀਰ ਜ਼ਖ਼ਮੀ ਹੋ ਗਈਆਂ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement