Bathinda Firing : ਬਠਿੰਡੇ 'ਚ ਚੜ੍ਹਦੀ ਸਵੇਰ ਚੱਲੀਆਂ ਅੰਨ੍ਹੇਵਾਹ ਗੋਲੀਆਂ,ਚਾਚੇ-ਤਾਏ ਦੇ ਪ੍ਰਵਾਰਾਂ ਵਿਚ ਹੋਈ ਤਕਰਾਰ

By : GAGANDEEP

Published : Nov 10, 2023, 10:32 am IST
Updated : Nov 10, 2023, 12:34 pm IST
SHARE ARTICLE
Bathinda Firing
Bathinda Firing

 Bathinda Firing: 3 ਦੀ ਹੋਈ ਮੌਤ

Bathinda Firing: ਬਠਿੰਡੇ 'ਚ ਚੜ੍ਹਦੀ ਸਵੇਰ ਵੱਡੀ ਵਾਰਦਾਤ ਵਾਪਰੀ ਹੈ। ਇਥੇ ਪਿੰਡ ਕੋਠਾ ਗੁਰੂ 'ਚ ਅੰਨ੍ਹੇਵਾਹ ਗੋਲੀਆਂ ਚੱਲੀਆਂ ਹਨ। ਜਾਣਕਾਰੀ ਅਨੁਸਾਰ ਚਾਚੇ-ਤਾਏ ਦੇ ਪ੍ਰਵਾਰਾਂ ਵਿਚ ਤਕਰਾਰ ਹੋ ਗਈ। ਤਕਰਾਰ ਇੰਨੀ ਜ਼ਿਆਦਾ ਵੱਧ ਗਈ ਕੇ ਕਰੀਬ 30-35 ਰਾਊਂਡ ਫਾਇਰ ਕੀਤੇ ਗਏ। ਹਾਦਸੇ ਵਿਚ 3 ਦੀ ਮੌਤ ਹੋ ਗਈ। ਦੋ ਜਾਣਿਆਂ ਦਾ ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਆਪਣੇ ਆਪ ਨੂੰ ਵੀ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ

ਇਹ ਵੀ ਪੜ੍ਹੋ: Latest Lifestyle News: ਜੇਕਰ ਤੁਹਾਡੀ ਸਰਦੀਆਂ ਵਿਚ ਚਮੜੀ ਹੋ ਗਈ ਹੈ ਖ਼ੁਸ਼ਕ ਤਾਂ ਅਪਣਾਉ ਇਹ ਘਰੇਲੂ ਨੁਸਖ਼ੇ 

ਜਾਣਕਾਰੀ ਅਨੁਸਾਰ ਗੋਲੀਬਾਰੀ ਸਵੇਰੇ ਕਰੀਬ 8 ਵਜੇ ਤੋਂ ਹੋ ਰਹੀ ਹੈ। ਫਾਇਰਿੰਗ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਪਿੰਡ ਵਾਸੀਆਂ ਅਨੁਸਾਰ ਗੁਰਸ਼ਾਂਤ ਸਿੰਘ ਆਪਣੇ ਪਿਤਾ ਦੀ ਬਰਸੀ ਮਨਾਉਣ ਲਈ ਆਪਣੇ ਪਿੰਡ ਵਾਲੇ ਘਰ ਵਿਚ ਆਇਆ ਸੀ।

ਇਹ ਵੀ ਪੜ੍ਹੋ: Punjab Rain Today: ਪੰਜਾਬ ਵਿਚ ਕਈ ਥਾਵਾਂ ਤੇ ਪੈ ਰਿਹਾ ਭਾਰੀ ਮੀਂਹ, ਵਧੀ ਠੰਢ 

ਇਸ ਦੌਰਾਨ ਹੀ ਉਹਨਾਂ ਦੇ ਗੁਆਂਢੀ ਸਵਰਨਜੀਤ ਸਿੰਘ ਨੇ ਰੰਜਿਸ਼ ਦੇ ਚਲਦਿਆਂ ਗੋਲੀਆਂ ਚਲਾ ਦਿੱਤੀਆਂ ਜਿਸ ਕਾਰਨ ਗੁਰਸ਼ਾਂਤ ਸਿੰਘ, ਉਸ ਦੇ ਦੋਸਤ ਤੇ ਮੁਲਜ਼ਮ ਦੀ ਮੌਤ ਹੋ ਗਈ। 
 


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement