ਫਾਜ਼ਿਲਕਾ 'ਚ ਕਰੰਟ ਲੱਗਣ ਨਾਲ ਮੁਲਾਜ਼ਮ ਦੀ ਮੌਤ, ਬਿਜਲੀ ਠੀਕ ਕਰਦੇ ਸਮੇਂ ਵਾਪਰਿਆ ਹਾਦਸਾ
Published : Nov 10, 2024, 12:40 pm IST
Updated : Nov 10, 2024, 12:40 pm IST
SHARE ARTICLE
Employee dies due to electrocution in Fazilka News
Employee dies due to electrocution in Fazilka News

ਮਾਪਿਆਂ ਦਾ ਸੀ ਇਕਲੌਤਾ ਪੁੱਤਰ

Employee dies due to electrocution in Fazilka News: ਫਾਜ਼ਿਲਕਾ ਜ਼ਿਲੇ ਦੇ ਪਿੰਡ ਪੇਂਚਾਵਾਲੀ 'ਚ ਬਿਜਲੀ ਠੀਕ ਕਰ ਵਿਭਾਗ ਦੇ ਇਕ ਕਰਮਚਾਰੀ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇੱਕ ਵਾਹਨ ਨਾਲ ਟਕਰਾਉਣ ਕਾਰਨ ਬਿਜਲੀ ਦਾ ਖੰਭਾ ਟੁੱਟ ਗਿਆ ਅਤੇ ਉਸ ਦੀ ਥਾਂ 'ਤੇ ਨਵਾਂ ਖੰਭਾ ਲਗਾਇਆ ਜਾ ਰਿਹਾ ਸੀ ਅਤੇ ਬਿਜਲੀ ਦੀ ਤਾਰ ਵਿਛਾਈ ਜਾ ਰਹੀ ਸੀ।

ਹਾਈ ਵੋਲਟੇਜ ਤਾਰਾਂ ਦੇ ਚੱਲ ਰਹੇ ਕੰਮ ਦੌਰਾਨ ਨੌਜਵਾਨ ਨੂੰ ਅਚਾਨਕ ਕਰੰਟ ਲੱਗ ਗਿਆ ਅਤੇ ਉਸ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ, ਜਿੱਥੇ  ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ, ਫਿਲਹਾਲ ਪਰਿਵਾਰ ਮਾਮਲੇ ਦੀ ਜਾਂਚ ਅਤੇ ਕਾਰਵਾਈ ਦੀ ਮੰਗ ਕਰ ਰਿਹਾ ਹੈ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਮ੍ਰਿਤਕ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement