ਨੌਂ ਸੌ ਚੂਹੇ ਖਾ ਕੇ ਬਿੱਲੀ ਹੱਜ ਨੂੰ ਚੱਲੀ : ਡਾ.ਰਾਜ ਕੁਮਾਰ
Published : Dec 10, 2018, 11:31 am IST
Updated : Dec 10, 2018, 11:40 am IST
SHARE ARTICLE
Raj Kumar Verka
Raj Kumar Verka

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਡਾ.ਰਾਜ ਕੁਮਾਰ ਐਮ ਐਲ ਏ ਨੇ ਬਾਦਲਾਂ ਵਲੋਂ ਕੀਤੇ ਜਾ ਰਹੇ ਪਸ਼ਤਾਚਾਪ ਤੇ ਭਾਜਪਾ ਨੂੰ ਵੀ ਸੱਦਣ ਲਈ..........

ਅੰਮ੍ਰਿਤਸਰ : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੁੱਖ ਬੁਲਾਰੇ ਡਾ.ਰਾਜ ਕੁਮਾਰ ਐਮ ਐਲ ਏ ਨੇ ਬਾਦਲਾਂ ਵਲੋਂ ਕੀਤੇ ਜਾ ਰਹੇ ਪਸ਼ਤਾਚਾਪ ਤੇ ਭਾਜਪਾ ਨੂੰ ਵੀ ਸੱਦਣ ਲਈ ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ 'ਤੇ ਜ਼ੋਰ ਦਿਤਾ ਕਿ ਉਨ੍ਹਾਂ ਸੱਭ ਨੇ ਪੰਜਾਬ ਨੂੰ ਇੱਕਠਿਆਂ ਲੁੱਟਿਆ ਹੈ ਤੇ ਭਾਜਪਾਈਆਂ ਨੂੰ ਵੀ ਨੱਕ ਰਗੜਨਾ ਚਾਹੀਦਾ ਹੈ।

ਡਾ. ਰਾਜ ਕੁਮਾਰ ਨੇ ਬਾਦਲਾਂ ਵਿਰੁਧ ਵਿਅੰਗ ਕੱਸਦਿਆਂ ਕਿਹਾ ਕਿ '9 ਸੌ ਚੂਹੇ ਖਾ ਕੇ ਬਿੱਲੀ ਹੱੱਜ ਨੂੰ ਚੱਲੀ'। ਡਾ. ਰਾਜ ਕੁਮਾਰ ਨੇ ਬਾਦਲਾਂ ਨੂੰ ਕਿਹਾ ਕਿ ਸ਼੍ਰੋਮਣੀ ਅਕਾਲੀ ਤੇ ਭਾਜਪਾ ਦੀਆਂ ਕਰਤੂਤਾਂ ਸਾਹਮਣੇ ਆਉਣੀਆਂ ਚਾਹੀਦੀਆਂ ਹਨ ਤਾਂ ਜੋ ਲੋਕਾਂ ਨੂੰ ਪਤਾ ਲਗ ਸਕੇ ਕਿ ਉਹ 10 ਸਾਲਾਂ ਵਿਚ ਕਿਸ ਤਰ੍ਹਾਂ ਪੰਜਾਬ ਨੂੰ ਦੋਹੇਂ ਹੱਥੀ ਲੁੱਟਦੇ ਰਹੇ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement