Sukhbir Singh Badal: ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਦੂਜੇ ਦਿਨ ਦੀ ਸੇਵਾ ਕੀਤੀ ਸ਼ੁਰੂ
Published : Dec 10, 2024, 9:24 am IST
Updated : Dec 10, 2024, 9:24 am IST
SHARE ARTICLE
Sukhbir Singh Badal reached Takht Sri Damdama Sahib and started the second day service
Sukhbir Singh Badal reached Takht Sri Damdama Sahib and started the second day service

Sukhbir Singh Badal: ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਧਾਰਮਿਕ ਸੇਵਾ ਲਗਾਈ ਗਈ ਹੈ।

 

Sukhbir Singh Badal:  ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਨੂੰ ਉਨ੍ਹਾਂ ਦੇ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਧਾਰਮਿਕ ਸੇਵਾ ਲਗਾਈ ਗਈ ਹੈ। ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜ ਕੇ ਦੂਜੇ ਦਿਨ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਉਹ ਇਕ ਘੰਟਾ ਨੀਲਾ ਚੋਲਾ ਪਹਿਨ ਕੇ ਗਲ ’ਚ ਗੁਰਬਾਣੀ ਦੀ ਪਾਵਨ ਤੁਕ ਵਾਲੀ ਤਖ਼ਤੀ ਪਾ ਕੇ ਅਤੇ ਹੱਥ ’ਚ ਬਰਛਾ ਫੜ ਕੇ ਪਹਿਰੇਦਾਰ ਦੀ ਸੇਵਾ ਨਿਭਾਉਣਗੇ, ਇਸ ਤੋਂ ਬਾਅਦ ਉਬ ਗੁਰਬਾਣੀ ਸਰਵਣ ਕਰਕੇ ਲੰਗਰ ਹਾਲ ਵਿਖੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਨਿਭਾਉਣਗੇ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement