ਅਸ਼ਵਨੀ ਸ਼ਰਮਾ ਦਾ ਚੌਲਾਂਗ ਟੋਲ ਪਲਾਜ਼ਾ ਤੇ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ
Published : Jan 11, 2021, 12:20 am IST
Updated : Jan 11, 2021, 12:20 am IST
SHARE ARTICLE
image
image

ਅਸ਼ਵਨੀ ਸ਼ਰਮਾ ਦਾ ਚੌਲਾਂਗ ਟੋਲ ਪਲਾਜ਼ਾ ਤੇ ਕਾਲੀਆਂ ਝੰਡੀਆਂ ਵਿਖਾ ਕੇ ਵਿਰੋਧ

ਟਾਂਡਾ ਉੜਮੁੜ, 10 ਜਨਵਰੀ (ਬਾਜਵਾ): ਇਕ ਪਾਸੇ ਜਿਥੇ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿਚ ਕਿਸਾਨ, ਮਜ਼ਦੂਰ, ਆੜ੍ਹਤੀਏ, ਔਰਤਾਂ, ਬੱਚੇ ਅਤੇ ਬਜ਼ੁਰਗ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ | ਉੱਥੇ ਦੂਸਰੇ ਪਾਸੇ ਪੰਜਾਬ ਅੰਦਰ ਖੇਤੀ ਕਾਨੂੰਨਾਂ ਨੂੰ ਕਿਸਾਨਾਂ ਦੇ ਹਿਤੈਸ਼ੀ ਅਤੇ ਆਮਦਨੀ ਦੁੱਗਣੀ ਕਰਨ ਵਾਲੇ ਦੱਸ ਕੇ ਭਾਜਪਾ ਆਗੂ ਪ੍ਰਚਾਰ ਕਰਨ ਵਿਚ ਲਗੇ ਹੋਏ ਹਨ | ਅੱਜ ਭਾਜਪਾ ਪੰਜਾਬ ਦੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਚੌਲਾਂਗ ਟੋਲ ਪਲਾਜ਼ਾ ਤੇ ਕਾਲੀਆਂ ਝੰਡੀਆਂ ਵਿਖਾ ਕੇ ਕਾਲੇ ਕਾਨੂੰਨਾਂ ਵਿਰੁਧ ਰੋਸ ਪ੍ਰਦਰਸ਼ਨ ਕੀਤਾ ਗਿਆ |
imageimage

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement