MLA Amritpal Singh Sukhanand: MLA ਅੰਮ੍ਰਿਤਪਾਲ ਸਿੰਘ ਸੁਖਾਨੰਦ ਦੇ ਕਾਫ਼ਲੇ ਦੀ ਗੱਡੀ ਦਾ ਹੋਇਆ ਐਕਸੀਡੈਂਟ
Published : Jan 11, 2025, 9:59 am IST
Updated : Jan 11, 2025, 9:59 am IST
SHARE ARTICLE
MLA  Amritpal Singh Sukhanand Car accident News in punjabi
MLA Amritpal Singh Sukhanand Car accident News in punjabi

MLA Amritpal Singh Sukhanand:

MLA  Amritpal Singh Sukhanand Car accident News in punjabi: ਜ਼ਿਲ੍ਹਾ ਮੋਗਾ ਦੇ ਸਬ-ਡਵੀਜ਼ਨ ਬਾਘਾਪੁਰਾਣਾ ਦੇ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਉਨ੍ਹਾਂ ਦੇ ਕਾਫ਼ਲੇ ਦੀ ਗੱਡੀ ਦਾ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿਚ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬਾਲ-ਬਾਲ ਬਚ ਗਏ ਕਿਉਂਕਿ ਉਹ ਦੂਜੀ ਗੱਡੀ ਵਿਚ ਸਵਾਰ ਸਨ। 

ਉਨ੍ਹਾਂ ਦੀ ਸਰਕਾਰੀ ਗੱਡੀ ਵਿਚ ਉਨ੍ਹਾਂ ਦੇ ਗੰਨਮੈਨ ਸਵਾਰ ਸਨ, ਜੋ ਜ਼ਖ਼ਮੀ ਹੋ ਗਈ ਹੈ। ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਜਾ ਰਹੇ ਸਨ ਪਰ ਜੀਂਦ ਕੋਲ ਜਾ ਕੇ ਉਨ੍ਹਾਂ ਦੀ ਸਰਕਾਰੀ ਗੱਡੀ ਦਾ ਐਕਸੀਡੈਂਟ ਹੋ ਗਿਆ। ਵਿਧਾਇਕ ਇਸ ਹਾਦਸੇ ਦੌਰਾਨ ਵਾਲ-ਵਾਲ ਬੱਚ ਗਏ ਹਨ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement