ਕਸਬਾ ਫੂਲ ਵਿਖੇ ਸਵਾਈਨ ਫ਼ਲੂ ਨਾਲ ਬਿਜਲੀ ਮੁਲਾਜ਼ਮ ਦੀ ਮੌਤ
Published : Feb 11, 2019, 11:48 am IST
Updated : Feb 11, 2019, 11:48 am IST
SHARE ARTICLE
Swine Flu
Swine Flu

ਇਥੇ ਕਸਬਾ ਫੂਲ ਵਿਖੇ ਉਗਰ ਸਿੰਘ (54) ਬਿਜਲੀ ਮੁਲਾਜ਼ਮ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ ਹੈ.....

ਰਾਮਪੁਰਾ ਫੂਲ : ਇਥੇ ਕਸਬਾ ਫੂਲ ਵਿਖੇ ਉਗਰ ਸਿੰਘ (54) ਬਿਜਲੀ ਮੁਲਾਜ਼ਮ ਦੀ ਸਵਾਈਨ ਫਲੂ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੇ ਪਰਵਾਰਕ ਮੈਬਰਾਂ ਅਨੁਸਾਰ ਉਹ ਪਿਛਲੇ ਦਿਨੀ ਬੀਮਾਰ ਹੋ ਗਿਆ ਸੀ, ਜਿਸ ਦਾ ਪਹਿਲਾ ਬਠਿੰਡਾ ਦੇ ਇਕ ਨਿਜੀ ਹਸਪਤਾਲ ਵਿਚ ਇਲਾਜ ਕਰਵਾਇਆ ਗਿਆ। ਹਾਲਤ ਵਿਗੜਨ ਕਾਰਨ ਉਸ ਨੂੰ ਅਪੋਲੋ ਹਸਪਤਾਲ ਲੁਧਿਆਣਾ ਵਿਖੇ ਲਿਜਾਇਆ ਗਿਆ,

swine flu H1 N1Late Ugar Singhਜਿਥੇ ਅੱਜ ਉਸ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਦਾ ਪੋਸਟਮਾਰਟਮ ਕਰਨ ਉਪਰੰਤ ਕਸਬਾ ਫੂਲ ਵਿਖੇ ਅੰਤਮ ਸਸਕਾਰ ਕਰ ਦਿਤਾ ਗਿਆ। ਉਗਰ ਸਿੰਘ ਦੀ ਮੌਤ ਕਾਰਨ ਇਲਾਕੇ ਵਿਚ ਸੋਗ ਅਤੇ ਸਵਾਈਨ ਫਲੂ ਪ੍ਰਤੀ ਸਹਿਮ ਪਾਇਆ ਜਾ ਰਿਹਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement