ਚੋਣ ਪ੍ਰਚਾਰ ਰਹੇ CM ਚੰਨੀ ਨੂੰ ਮਿਲੇ ਦੋ ਨੰਨ੍ਹੇ ਪ੍ਰਸ਼ੰਸਕ, ਦਿੱਤਾ ਹੱਥਾਂ 'ਤੇ 'ਆਟੋਗ੍ਰਾਫ
Published : Feb 11, 2022, 7:12 pm IST
Updated : Feb 11, 2022, 7:38 pm IST
SHARE ARTICLE
CM Channi
CM Channi

ਮੁੱਖ ਮੰਤਰੀ ਚੰਨੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਕੀਤੀ ਸਾਂਝੀ

 

ਚੰਡੀਗੜ੍ਹ: 20 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈਣੀਆਂ ਹਨ।  ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਸਾਰੇ ਸਿਆਸੀ ਲੀਡਰ ਵੱਖਰੇ- ਵੱਖਰੇ ਅੰਦਾਜ਼ ਨਾਲ ਚੋਣ ਪ੍ਰਚਾਰ ਕਰਨ ਵਿੱਚ ਰੁਝੇ ਹੋਏ ਹਨ। 

PHOTOCM Channi

 

ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੇ ਹਲਕੇ ਵਿਚ ਚੋਣ ਪ੍ਰਚਾਰ ਕਰਦੇ ਸਮੇਂ ਦੋ ਨੰਨ੍ਹੇ ਪ੍ਰਸ਼ੰਸਕ ਮਿਲੇ, ਜਿਨ੍ਹਾਂ ਨੂੰ ਮਿਲ ਕੇ ਉਹ ਬਹੁਤ ਖੁਸ਼ ਹੋਏ ਅਤੇ ਮੌਕੇ 'ਤੇ ਇਨ੍ਹਾਂ ਦੋਵੇਂ ਬੱਚਿਆਂ ਦੇ ਹੱਥਾਂ 'ਤੇ ਆਪਣਾ ਆਟੋਗ੍ਰਾਫ ਦਿੱਤਾ। ਇਸ ਸਬੰਧੀ ਮੁੱਖ ਮੰਤਰੀ ਚੰਨੀ ਨੇ ਆਪਣੇ ਟਵਿੱਟਰ ਅਕਾਊਂਟ 'ਤੇ ਪੋਸਟ ਵੀ ਸਾਂਝੀ ਕੀਤੀ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚੰਨੀਹਮੇਸ਼ਾ ਲੋਕਾਂ ਨਾਲ ਵੱਖਰੇ-ਵੱਖਰੇ ਅੰਦਾਜ਼ ਵਿਚ ਮਿਲਦੇ ਹਨ। 
 

CM ChanniCM Channi

 

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement